Matthew 17:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸੱਕੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡੇ ਚੇਲਿਆਂ ਕੋਲ ਉਸ ਨੂੰ ਲੈ ਕੇ ਆਇਆ ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਸਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸਨੂੰ ਚੰਗਾ ਕਰ ਨਾ ਸਕੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ ਪਰ ਓਹ ਉਸ ਨੂੰ ਚੰਗਾ ਨਾ ਕਰ ਸੱਕੇ
Punjabi ERV
ਮੈਂ ਉਸਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸਨੂੰ ਚੰਗਾ ਨਾ ਕਰ ਸਕੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں تیرے شاگِرداں کول اوہنوں لیایا ساں پر اوہ اوہنوں چَنگا نئیں کر سکے۔
Punjabi Standard Bible (Punjabi Standard Bible) 2023
ਮੈਂ ਉਸ ਨੂੰ ਤੇਰੇ ਚੇਲਿਆਂ ਕੋਲ ਲਿਆਇਆ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ।”