Matthew 17:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿੜਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘੜੀ ਬੱਚਾ ਚੰਗਾ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਹ ਉਸੇ ਸਮੇਂ ਨਿਕਲ ਗਈ । ਇਸ ਤਰ੍ਹਾਂ ਮੁੰਡਾ ਉਸੇ ਸਮੇਂ ਚੰਗਾ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯਿਸ਼ੂ ਨੇ ਉਸ ਦੁਸ਼ਟ ਆਤਮਾ ਨੂੰ ਝਿੜਕਿਆ, ਅਤੇ ਉਹ ਉਸ ਵਿੱਚੋਂ ਬਾਹਰ ਆ ਗਿਆ, ਅਤੇ ਉਸੇ ਵਕਤ ਉਹ ਮੁੰਡਾ ਚੰਗਾ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਰ ਮੁੰਡਾ ਉਸੇ ਘੜੀਓਂ ਚੰਗਾ ਹੋ ਗਿਆ
Punjabi ERV
ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿਡ਼ਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘਡ਼ੀ ਬੱਚਾ ਚੰਗਾ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہنوں جِھڑکیا۔ تے بدرُوح اوہدے وِچوں نِکل گئی۔ تے نوکر اوسے گھڑیوں چَنگا ہوگیا۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਦੁਸ਼ਟ ਆਤਮਾ ਨੂੰ ਝਿੜਕਿਆ ਅਤੇ ਉਹ ਉਸ ਵਿੱਚੋਂ ਨਿੱਕਲ ਗਈ ਤੇ ਲੜਕਾ ਉਸੇ ਘੜੀ ਚੰਗਾ ਹੋ ਗਿਆ।