Matthew 17:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਚੇਲਿਆਂ ਦੇ ਸਾਹਮਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸ ਦੇ ਕੱਪੜੇ ਚਾਨਣ ਵਰਗੇ ਚਿੱਟੇ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਤਿੰਨਾਂ ਦੇ ਸਾਹਮਣੇ ਯਿਸੂ ਦਾ ਰੂਪ ਬਦਲ ਗਿਆ । ਯਿਸੂ ਦਾ ਚਿਹਰਾ ਸੂਰਜ ਦੀ ਤਰ੍ਹਾਂ ਚਮਕੀਲਾ ਅਤੇ ਕੱਪੜੇ ਚਾਨਣ ਦੀ ਤਰ੍ਹਾਂ ਚਿੱਟੇ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਥੇ ਉਹਨਾਂ ਦੇ ਸਾਮ੍ਹਣੇ ਯਿਸ਼ੂ ਦਾ ਰੂਪ ਬਦਲ ਗਿਆ। ਉਹਨਾਂ ਦਾ ਚਿਹਰਾ ਸੂਰਜ ਵਰਗਾ ਚਮਕਿਆ ਅਤੇ ਉਹਨਾਂ ਦੇ ਕੱਪੜੇ ਚਾਨਣ ਵਰਗੇ ਚਿੱਟੇ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ ਅਰ ਉਹ ਦਾ ਮੂੰਹ ਸੂਰਜ ਵਾਂਙੁ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜੇਹੇ ਚਿੱਟੇ ਹੋ ਗਏ
Punjabi ERV
ਉਨ੍ਹਾਂ ਚੇਲਿਆਂ ਦੇ ਸਾਮ੍ਹਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸਦੇ ਕੱਪਡ਼ੇ ਚਾਨਣ ਵਰਗੇ ਚਿਟ੍ਟੇ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدا رُوپ اوہناں دے سامھنے بدل گیا۔ تے اوہدا مُنھ سُورج وانگُوں چمکیا۔ تے اوہدے کپڑے چانن وانگُوں چِٹّے ہوگئے۔
Punjabi Standard Bible (Punjabi Standard Bible) 2023
ਉਨ੍ਹਾਂ ਸਾਹਮਣੇ ਉਸ ਦਾ ਰੂਪ ਬਦਲ ਗਿਆ ਅਤੇ ਉਸ ਦਾ ਚਿਹਰਾ ਸੂਰਜ ਵਾਂਗ ਚਮਕ ਉੱਠਿਆ ਅਤੇ ਉਸ ਦੇ ਕੱਪੜੇ ਚਾਨਣ ਵਾਂਗ ਸਫ਼ੇਦ ਹੋ ਗਏ