Matthew 17:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇਕੱਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲੇ ਜਦੋਂ ਫਿਰ ਗਲੀਲ ਵਿੱਚ ਇਕੱਠੇ ਸਨ ਤਾਂ ਯਿਸੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਆਦਮੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਣ ਵਾਲਾ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਗਲੀਲ ਵਿੱਚ ਇੱਕਠੇ ਹੋਏ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀ ਫ਼ੜਵਾ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਗਲੀਲ ਵਿੱਚ ਇੱਕਠੇ ਹੋਏ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮਨੁੱਖ ਦਾ ਪੁੱਤ੍ਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ
Punjabi ERV
ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇਕਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ گلِیل وِچ رہندے سن یِسُوع اوہناں نُوں آکھیا اِبنِ آدم بندیاں دے حوالے کِیتا جائے گا۔
Punjabi Standard Bible (Punjabi Standard Bible) 2023
ਜਦੋਂ ਉਹ ਗਲੀਲ ਵਿੱਚ ਇਕੱਠੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ