Matthew 17:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਮਨੁੱਖ ਦੇ ਪੁੱਤਰ ਨੂੰ ਮਾਰ ਸੁੱਟਣਗੇ ਅਤੇ ਉਹ ਫ਼ਿਰ ਤੀਜੇ ਦਿਨ ਜੀ ਉੱਠੇਗਾ।” ਚੇਲੇ ਇਹ ਸੁਣਕੇ ਬੜੇ ਉਦਾਸ ਹੋਏ ਕਿ ਯਿਸੂ ਮਾਰਿਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਉਸ ਨੂੰ ਮਾਰ ਦੇਣਗੇ, ਪਰ ਉਹ ਤੀਜੇ ਦਿਨ ਜਿਊਂਦਾ ਕੀਤਾ ਜਾਵੇਗਾ ।” ਚੇਲੇ ਇਹ ਸੁਣ ਕੇ ਬਹੁਤ ਦੁਖੀ ਹੋਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਸਨੂੰ ਮਾਰ ਦੇਣਗੇ, ਅਤੇ ਤੀਸਰੇ ਦਿਨ ਉਹ ਜੀ ਉੱਠੇਗਾ।” ਅਤੇ ਚੇਲੇ ਉਦਾਸ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਏ ਦਿਨ ਜੀ ਉੱਠੇਗਾ। ਤਾਂ ਓਹ ਬਹੁਤ ਉਦਾਸ ਹੋਏ।।
Punjabi ERV
ਅਤੇ ਉਹ ਮਨੁੱਖ ਦੇ ਪੁੱਤਰ ਨੂੰ ਮਾਰ ਸੁੱਟਣਗੇ ਅਤੇ ਉਹ ਫ਼ਿਰ ਤੀਜੇ ਦਿਨ ਜੀ ਉਠੇਗਾ।” ਚੇਲੇ ਇਹ ਸੁਣਕੇ ਬਡ਼ੇ ਉਦਾਸ ਹੋਏ ਕਿ ਯਿਸੂ ਮਾਰਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਜੀ ਉੱਠੇਗਾ। ਤਦ ਉਹ ਬਹੁਤ ਉਦਾਸ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوہنوں مار سُٹّن گے تے ترِیجے دِہاڑے اوہ اُٹھایا جائے گا۔ تَد اوہ بُہت اُداس ہوئے۔
Punjabi Standard Bible (Punjabi Standard Bible) 2023
ਅਤੇ ਉਹ ਉਸ ਨੂੰ ਮਾਰ ਸੁੱਟਣਗੇ ਪਰ ਉਹ ਤੀਜੇ ਦਿਨ ਜੀ ਉੱਠੇਗਾ।” ਤਦ ਉਹ ਬਹੁਤ ਦੁਖੀ ਹੋ ਗਏ।