Matthew 17:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤਰਸ ਨੇ ਜਵਾਬ ਦਿੱਤਾ, “ਉਹ ਹੋਰਾਂ ਤੋਂ ਮਸੂਲ ਵਸੂਲਦੇ ਹਨ।” ਫ਼ਿਰ ਯਿਸੂ ਨੇ ਆਖਿਆ, “ਇਸ ਲਈ ਉਨ੍ਹਾਂ ਦੇ ਆਪਣੇ ਲੋਕਾਂ ਨੂੰ ਛੋਟ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪਤਰਸ ਨੇ ਕਿਹਾ, “ਪਰਾਇਆਂ ਕੋਲੋਂ” ਤਾਂ ਯਿਸੂ ਨੇ ਕਿਹਾ, “ਇਸ ਦਾ ਅਰਥ ਹੋਇਆ ਕਿ ਆਪਣੇ ਲੋਕ ਇਸ ਤੋਂ ਮੁਕਤ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਪਤਰਸ ਬੋਲਿਆ। “ਦੂਸਰਿਆ ਤੋਂ।” ਅਤੇ ਯਿਸ਼ੂ ਨੇ ਉਸਨੂੰ ਆਖਿਆ, “ਫਿਰ ਬੱਚਿਆਂ ਦਾ ਮਾਫ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਬੋਲਿਆ ਪਰਾਇਆਂ ਤੋਂ ਤਦ ਯਿਸੂ ਨੇ ਉਹ ਨੂੰ ਆਖਿਆ ਫੇਰ ਪੁੱਤ੍ਰ ਤਾਂ ਮਾਫ਼ ਹੋਏ
Punjabi ERV
ਪਤਰਸ ਨੇ ਜਵਾਬ ਦਿੱਤਾ, “ਉਹ ਹੋਰਾਂ ਤੋਂ ਮਸੂਲ ਵਸੂਲਦੇ ਹਨ। ਫ਼ਿਰ ਯਿਸੂ ਨੇ ਆਖਿਆ, “ਇਸ ਲਈ ਉਨ੍ਹਾਂ ਦੇ ਆਪਣੇ ਲੋਕਾਂ ਨੂੰ ਛੋਟ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوس آکھیا پئی پرایاں کولوں۔ یِسُوع نیں اوہنوں آکھیا۔ فیر تے پُتر مُعاف ہوئے۔
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਪਰਾਇਆਂ ਤੋਂ।” ਯਿਸੂ ਨੇ ਉਸ ਨੂੰ ਕਿਹਾ, “ਫਿਰ ਪੁੱਤਰ ਤਾਂ ਮੁਕਤ ਹਨ।