Matthew 17:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਦੋ ਆਦਮੀ, ਮੂਸਾ ਅਤੇ ਏਲੀਯਾਹ, ਯਿਸੂ ਨਾਲ ਗੱਲਾਂ ਕਰਦੇ ਹੋਏ ਨਜ਼ਰ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਤਿੰਨਾਂ ਚੇਲਿਆਂ ਨੇ ਏਲੀਯਾਹ ਅਤੇ ਮੂਸਾ ਨੂੰ ਯਿਸੂ ਦੇ ਨਾਲ ਗੱਲਾਂ ਕਰਦੇ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਵੇਲੇ ਮੋਸ਼ੇਹ ਅਤੇ ਏਲੀਯਾਹ ਯਿਸ਼ੂ ਨਾਲ ਗੱਲਾਂ ਕਰਦੇ ਉਹਨਾਂ ਨੂੰ ਵਿਖਾਈ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ ਜੋ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਵਿਖਾਲੀ ਦਿੱਤੇ
Punjabi ERV
ਫ਼ੇਰ ਉਨ੍ਹਾਂ ਦੋ ਆਦਮੀ, ਮੂਸਾ ਅਤੇ ਏਲੀਯਾਹ, ਯਿਸੂ ਨਾਲ ਗੱਲਾਂ ਕਰਦੇ ਹੋਏ ਨਜ਼ਰ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ ਜੋ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਦਿਖਾਈ ਦਿੱਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو مُوسیٰ تے ایلیّاہ اوہدے نال گلّاں کر دے اوہناں نُوں وکھالی دِتّے۔
Punjabi Standard Bible (Punjabi Standard Bible) 2023
ਅਤੇ ਵੇਖੋ, ਉਨ੍ਹਾਂ ਨੂੰ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਵਿਖਾਈ ਦਿੱਤੇ।