Matthew 17:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਚੇਲਿਆਂ ਨੇ ਇਹ ਆਵਾਜ਼ ਸੁਣੀ ਤਾਂ ਉਹ ਬਹੁਤ ਡਰ ਗਏ ਅਤੇ ਧਰਤੀ ਉੱਤੇ ਮੂੰਹ ਦੇ ਭਾਰ ਡਿੱਗ ਪਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਚੇਲਿਆਂ ਨੇ ਇਹ ਸੁਣਿਆ, ਤਾਂ ਉਹ ਮੂੰਹ ਭਾਰ ਡਿੱਗ ਗਏ, ਅਤੇ ਬਹੁਤ ਡਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚੇਲੇ ਇਹ ਸੁਣ ਕੇ ਮੂੰਧੇ ਮੂੰਹ ਡਿੱਗ ਪਏ ਅਤੇ ਬਹੁਤ ਡਰੇ
Punjabi ERV
ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚੇਲੇ ਇਹ ਸੁਣ ਕੇ ਮੂੰਹ ਦੇ ਭਾਰ ਡਿੱਗ ਪਏ ਅਤੇ ਬਹੁਤ ਡਰ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شاگِرد ایہہ سُن کے مُنھدڑے مُنھ ڈِگّ پئے تے بُہت ڈر گئے۔
Punjabi Standard Bible (Punjabi Standard Bible) 2023
ਇਹ ਸੁਣ ਕੇ ਚੇਲੇ ਮੂੰਹ ਪਰਨੇ ਡਿੱਗ ਪਏ ਅਤੇ ਬਹੁਤ ਡਰ ਗਏ।