Matthew 17:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕੀਆਂ ਤਾਂ ਉੱਥੇ ਹੋਰ ਕਿਸੇ ਨੂੰ ਨਹੀਂ ਸਿਰਫ਼ ਯਿਸੂ ਨੂੰ ਇੱਕਲਾ ਦੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਤਿੰਨਾਂ ਚੇਲਿਆਂ ਨੇ ਉੱਪਰ ਦੇਖਿਆ, ਤਾਂ ਉੱਥੇ ਯਿਸੂ ਤੋਂ ਬਿਨਾਂ ਹੋਰ ਕਿਸੇ ਨੂੰ ਨਾ ਦੇਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਉਹਨਾਂ ਨੇ ਆਪਣੀਆਂ ਅੱਖਾਂ ਚੁੱਕੀਆਂ, ਤਾਂ ਹੋਰ ਕਿਸੇ ਨੂੰ ਨਹੀਂ, ਪਰ ਇਕੱਲੇ ਯਿਸ਼ੂ ਨੂੰ ਹੀ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇੱਕਲੇ ਯਿਸੂ ਨੂੰ ਡਿੱਠਾ।।
Punjabi ERV
ਤਦ ਉਨ੍ਹਾਂ ਨੇ ਆਪਣੀਆਂ ਅਖਾਂ ਚੁੱਕੀਆਂ ਤਾਂ ਉਥੇ ਹੋਰ ਕਿਸੇ ਨੂੰ ਨਹੀਂ ਸਿਰਫ਼ ਯਿਸੂ ਨੂੰ ਇੱਕਲਾ ਦੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇਕੱਲੇ ਯਿਸੂ ਨੂੰ ਦੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اپنیاں اَکھّیاں چُک کے ہور کِسے نُوں نئیں پر یِسُوع نُوں اکلّا ویکھیا۔
Punjabi Standard Bible (Punjabi Standard Bible) 2023
ਅਤੇ ਜਦੋਂ ਉਨ੍ਹਾਂ ਆਪਣੀਆਂ ਅੱਖਾਂ ਉਤਾਂਹ ਚੁੱਕੀਆਂ ਤਾਂ ਯਿਸੂ ਤੋਂ ਇਲਾਵਾ ਹੋਰ ਕਿਸੇ ਨੂੰ ਨਾ ਵੇਖਿਆ।