Matthew 18:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਾਵੱਧਾਨ ਰਹੋ! ਇਨ੍ਹਾਂ ਛੋਟੇ ਬੱਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬੱਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਇਹਨਾਂ ਛੋਟਿਆਂ ਵਿੱਚੋਂ ਕਿਸੇ ਨੂੰ ਘਟੀਆ ਨਾ ਸਮਝਣਾ ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹਨਾਂ ਦੇ ਸਵਰਗਦੂਤ ਸਵਰਗ ਵਿੱਚ ਮੇਰੇ ਪਿਤਾ ਦੇ ਦਰਸ਼ਨ ਹਮੇਸ਼ਾ ਕਰਦੇ ਰਹਿੰਦੇ ਹਨ । [
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਵੇਖੋ, ਤੁਸੀਂ ਇਨ੍ਹਾਂ ਛੋਟਿਆਂ ਬੱਚਿਆਂ ਵਿੱਚੋਂ ਕਿਸੇ ਨੂੰ ਤੁੱਛ ਨਾ ਜਾਣੋ। ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਹਨਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਹਮੇਸ਼ਾ ਵੇਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਖ਼ਬਰਦਾਰ! ਤੁਸੀਂ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਨੂੰ ਤੁੱਛ ਨਾ ਜਾਣੋ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਸੁਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸੁਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ
Punjabi ERV
“ਸਾਵਧਾਨ ਰਹੋ! ਇਨ੍ਹਾਂ ਛੋਟੇ ਬਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خبردار ایہناں نِکّیاں وِچوں کِسے نُوں ماڑا نا جانو۔ کیوں جو مَیں تُہانوں آکھنا آں۔ پئی اوہناں دے فرِشتے اسماناں وِچ ہمیشہ میرے باپ دا مُنھ جیہڑا اسماناں وِچ اے ویکھدے نیں۔
Punjabi Standard Bible (Punjabi Standard Bible) 2023
“ਵੇਖੋ, ਤੁਸੀਂ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਨੂੰ ਵੀ ਤੁੱਛ ਨਾ ਜਾਣੋ, ਕਿਉਂਕਿ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਸਵਰਗ ਵਿੱਚ ਇਨ੍ਹਾਂ ਦੇ ਦੂਤ ਮੇਰੇ ਸਵਰਗੀ ਪਿਤਾ ਦਾ ਮੂੰਹ ਸਦਾ ਵੇਖਦੇ ਹਨ।