Matthew 18:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੇਕਰ ਮਨੁੱਖ ਗੁਆਚੀ ਹੋਈ ਭੇਡ ਨੂੰ ਲੱਭ ਲਵੇ, ਤਾਂ ਉਹ ਆਦਮੀ 99 ਭੇਡਾਂ ਨਾਲੋਂ, ਜਿਹੜੀਆਂ ਗੁਆਚੀਆਂ ਨਹੀਂ ਸਨ, ਉਸ ਇੱਕ ਭੇਡ ਬਾਰੇ ਵੱਧ ਖੁਸ਼ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਉਸ ਨੂੰ ਲੱਭ ਪਵੇਗੀ ਤਾਂ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਸ ਨੂੰ ਇਸ ਇੱਕ ਦੇ ਲਈ ਬਾਕੀ ਨੜ੍ਹਿਨਵਿਆਂ ਦੀ ਬਜਾਏ, ਜੋ ਨਹੀਂ ਗੁਆਚੀਆਂ ਸਨ, ਜ਼ਿਆਦਾ ਖ਼ੁਸ਼ੀ ਹੋਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਉਸਨੂੰ ਉਹ ਲੱਭ ਲੈਦਾ ਹੈ, ਤਾਂ ਉਹਨਾਂ ਨੜਿੰਨਵਿਆਂ ਦੇ ਕਾਰਨ ਜਿਹੜੀਆਂ ਗੁਆਚੀਆ ਨਹੀਂ ਸਨ, ਉਹਨਾਂ ਨਾਲੋਂ ਵਧੇਰੇ ਖੁਸ਼ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਐਉਂ ਹੋਵੇ ਜੋ ਉਹ ਨੂੰ ਲੱਭੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੱਨਵੀਆਂ ਨਾਲੋਂ ਜਿਹੜੀਆਂ ਗੁਆਚ ਨਾ ਗਈਆਂ ਸਨ ਬਹੁਤ ਅਨੰਦ ਹੋਵੇਗਾ
Punjabi ERV
ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੇਕਰ ਮਨੁੱਖ ਗੁਆਚੀ ਹੋਈ ਭੇਡ ਨੂੰ ਲਭ ਲਵੇ, ਤਾਂ ਉਹ ਆਦਮੀ 99 ਭੇਡਾਂ ਨਾਲੋਂ, ਜਿਹਡ਼ੀਆਂ ਗੁਆਚੀਆਂ ਨਹੀਂ ਸਨ, ਉਸ ਇੱਕ ਭੇਡ ਬਾਰੇ ਵਧ ਖੁਸ਼ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਅਜਿਹਾ ਹੋਵੇ ਜੋ ਉਹ ਨੂੰ ਮਿਲ ਜਾਵੇ ਤਾਂ ਉਹ ਉਸ ਦੇ ਕਾਰਨ ਉਨ੍ਹਾਂ ਨੜਿੰਨਵਿਆਂ ਨਾਲੋਂ ਜਿਹੜੀਆਂ ਗੁਆਚੀਆਂ ਨਹੀਂ ਸਨ, ਬਹੁਤ ਅਨੰਦ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کر اجیہا ہوئے پئی اوہ اوہنوں لَبّھ لیاوے مَیں تُہانوں سَچ آکھنا آں پئی اوسے دے لئی اوہ بوہتا خُوش ہوندا اے۔ اوہناں نڑنّویاں نالوں جیہڑیاں گواچیاں نئیں سن۔
Punjabi Standard Bible (Punjabi Standard Bible) 2023
ਅਤੇ ਜੇ ਉਹ ਉਸ ਨੂੰ ਮਿਲ ਜਾਵੇ ਤਾਂ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਉਸ ਦੇ ਲਈ ਉਨ੍ਹਾਂ ਨੜ੍ਹਿੰਨਵਿਆਂ ਨਾਲੋਂ ਜਿਹੜੀਆਂ ਭਟਕੀਆਂ ਨਹੀਂ ਸਨ, ਜ਼ਿਆਦਾ ਅਨੰਦ ਮਨਾਵੇਗਾ।