Matthew 18:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ ਇਹ ਮਰਜ਼ੀ ਨਹੀਂ ਕਿ ਇਨ੍ਹਾਂ ਬੱਚਿਆਂ ਵਿੱਚੋਂ ਕੋਈ ਇੱਕ ਵੀ ਗੁਆਚ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਤੁਹਾਡੇ ਪਿਤਾ ਜੋ ਸਵਰਗ ਵਿੱਚ ਹਨ, ਇਹ ਨਹੀਂ ਚਾਹੁੰਦੇ ਕਿ ਇਹਨਾਂ ਛੋਟਿਆਂ ਵਿੱਚੋਂ ਕੋਈ ਇੱਕ ਵੀ ਗੁਆਚੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ ਸਵਰਗ ਵਿੱਚ ਤੁਹਾਡਾ ਪਿਤਾ ਵੀ ਨਹੀਂ ਚਾਹੁੰਦਾ, ਕਿ ਇਨ੍ਹਾਂ ਛੋਟਿਆਂ ਵਿੱਚੋਂ ਕੋਈ ਵੀ ਨਾਸ਼ ਹੋ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਮਰਜੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਭੀ ਨਾਸ ਹੋ ਜਾਵੇ।।
Punjabi ERV
ਉਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹਡ਼ਾ ਸਵਰਗ ਵਿੱਚ ਹੈ ਇਹ ਮਰਜ਼ੀ ਨਹੀਂ ਕਿ ਇਨ੍ਹਾਂ ਬਚਿਆਂ ਵਿੱਚੋਂ ਕੋਈ ਇੱਕ ਵੀ ਗੁਆਚ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ, ਇਹ ਮਰਜ਼ੀ ਨਹੀਂ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح تُہاڈے باپ دی جیہڑا اسماناں اُتّے اے مرضی نئیں اے پئی ایہناں نِکّیاں وِچوں اِک وی برباد ہوئے۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਤੁਹਾਡਾ ਸਵਰਗੀ ਪਿਤਾ ਵੀ ਨਹੀਂ ਚਾਹੁੰਦਾ ਕਿ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਦਾ ਵੀ ਨਾਸ ਹੋਵੇ।