Matthew 18:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਇਹ ਵੀ ਕਹਿੰਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਵੀ ਧਰਤੀ ਉੱਤੇ ਕਿਸੇ ਗੱਲ ਲਈ ਮੰਨੋਗੇ ਤਾਂ ਤੁਸੀਂ ਉਸ ਲਈ ਬੇਨਤੀ ਕਰ ਸੱਕਦੇ ਹੋ, ਅਤੇ ਜੋ ਵੀ ਤੁਸੀਂ ਮੰਗੋਂਗੇ ਉਹ ਤੁਹਾਡੇ ਲਈ ਮੇਰੇ ਸੁਰਗੀ ਪਿਤਾ ਦੁਆਰਾ ਪੂਰਾ ਕੀਤਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਫਿਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਮਿਲ ਕੇ ਅਤੇ ਇੱਕ ਮਨ ਹੋ ਕੇ ਕਿਸੇ ਗੱਲ ਲਈ ਪ੍ਰਾਰਥਨਾ ਕਰੋਗੇ ਤਾਂ ਮੇਰੇ ਪਿਤਾ ਜੋ ਸਵਰਗ ਵਿੱਚ ਹਨ, ਉਸੇ ਤਰ੍ਹਾਂ ਕਰ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਦੁਬਾਰਾ, ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ, ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸੁਰਗ ਵਿੱਚ ਹੈ ਉਨ੍ਹਾਂ ਲਈ ਕੀਤਾ ਜਾਵੇਗਾ
Punjabi ERV
“ਮੈਂ ਤੁਹਾਨੂੰ ਇਹ ਵੀ ਕਹਿੰਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਵੀ ਧਰਤੀ ਉੱਤੇ ਕਿਸੇ ਗੱਲ ਲਈ ਮੰਨੋਗੇ ਤਾਂ ਤੁਸੀਂ ਉਸ ਲਈ ਬੇਨਤੀ ਕਰ ਸਕ੍ਕਦੇ ਹੋ, ਅਤੇ ਜੋ ਵੀ ਤੁਸੀਂ ਮੰਗੋਂਗੇ ਉਹ ਤੁਹਾਡੇ ਲਈ ਮੇਰੇ ਸੁਰਗੀ ਪਿਤਾ ਦੁਆਰਾ ਪੂਰਾ ਕੀਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں تُہانوں آکھنا آں جے تُہاڈے وِچوں زمین اُتّے دو کِسے کمّ واسطے رَل کے دُعا منگن گے اوہ میرے باپ ولّوں جیہڑا اسماناں وِچ اے اوہناں دے لئی کِیتا جائے گا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਫੇਰ ਕਹਿੰਦਾ ਹਾਂ ਕਿ ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਗੱਲ ਲਈ ਇੱਕ ਮਨ ਹੋ ਕੇ ਬੇਨਤੀ ਕਰਨ ਤਾਂ ਮੇਰੇ ਸਵਰਗੀ ਪਿਤਾ ਵੱਲੋਂ ਉਨ੍ਹਾਂ ਲਈ ਕੀਤਾ ਜਾਵੇਗਾ,