Matthew 18:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਸ ਨੇ ਇੱਕ ਛੋਟੇ ਬੱਚੇ ਨੂੰ ਸੱਦਿਆ ਅਤੇ ਉਸ ਨੂੰ ਚੇਲਿਆਂ ਦੇ ਸਾਹਮਣੇ ਖੜ੍ਹਾ ਕਰਕੇ ਆਖਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਇੱਕ ਬੱਚੇ ਨੂੰ ਸੱਦ ਕੇ ਉਹਨਾਂ ਦੇ ਵਿਚਕਾਰ ਖੜ੍ਹਾ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹਨਾਂ ਨੇ ਇੱਕ ਛੋਟੇ ਬੱਚੇ ਨੂੰ ਕੋਲ ਬੁਲਾ ਕੇ, ਉਸਨੂੰ ਉਹਨਾਂ ਦੇ ਵਿੱਚਕਾਰ ਖੜ੍ਹਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ ਉਸ ਨੂੰ ਉਨ੍ਹਾਂ ਦੇ ਵਿਚਾਲੇ ਖੜ੍ਹਾ ਕੀਤਾ
Punjabi ERV
ਤਦ ਉਸਨੇ ਇੱਕ ਛੋਟੇ ਬੱਚੇ ਨੂੰ ਸਦਿਆ ਅਤੇ ਉਸਨੂੰ ਚੇਲਿਆਂ ਦੇ ਸਾਮ੍ਹਣੇ ਖਡ਼ਾ ਕਰਕੇ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اِک مُنڈا سدّیا تے اوہنوں اوہناں دے وِچکار کھلا کِیتا۔
Punjabi Standard Bible (Punjabi Standard Bible) 2023
ਉਸ ਨੇ ਇੱਕ ਬੱਚੇ ਨੂੰ ਕੋਲ ਬੁਲਾ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ