Matthew 18:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਕਿਹਾ, “ਤੂੰ ਸੱਤ ਵਾਰ ਤੋਂ ਵੱਧ ਮਾਫ਼ ਕਰ। ਤੂੰ ਉਸ ਨੂੰ ਲਗਾਤਾਰ ਮਾਫ਼ ਕਰਦਾ ਜਾ, ਭਾਵੇਂ ਉਹ ਤੇਰੇ ਨਾਲ ਸਤੱਤਰ ਵਾਰ ਗਲਤੀ ਕਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਨਹੀਂ, ਸੱਤ ਵਾਰ ਨਹੀਂ ਸਗੋਂ ਸੱਤ ਦੇ ਸੱਤਰ ਵਾਰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤਰ ਗੁਣਾ ਤੱਕ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਤ ਵਾਰ ਤੀਕਰ ਨਹੀਂ ਆਖਦਾ ਪਰ ਸੱਤਰ ਦੇ ਸੱਤ ਗੁਣਾ ਤੀਕਰ
Punjabi ERV
ਯਿਸੂ ਨੇ ਉਸਨੂੰ ਕਿਹਾ, “ਤੂੰ ਸੱਤ ਵਾਰ ਤੋਂ ਵਧ ਮਾਫ਼ ਕਰ। ਤੂੰ ਉਸਨੂੰ ਲਗਾਤਾਰ ਮਾਫ਼ ਕਰਦਾ ਜਾ, ਭਾਵੇਂ ਉਹ ਤੇਰੇ ਨਾਲ ਸਤਤ੍ਤਰ ਵਾਰ ਗਲਟੀ ਕਰੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا مَیں سَتّ واری تِیکر نئیں آکھدا پر ستہراں دی سَتّ واری تِیکر۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਤੱਕ, ਸਗੋਂ ਸੱਤ ਦੇ ਸੱਤਰ ਗੁਣਾ ਤੱਕ।