Matthew 18:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸੋ ਸੁਰਗ ਦਾ ਰਾਜ ਉਸ ਰਾਜੇ ਵਰਗਾ ਹੈ ਜਿਸਨੇ ਆਪਣੇ ਉਨ੍ਹਾਂ ਨੋਕਰਾਂ ਤੋਂ ਪੈਸਾ ਵਸੂਲਣ ਦਾ ਮਨ ਬਣਾਇਆ ਜੋ ਉਸ ਦੇ ਨੌਕਰ ਉਸ ਨੂੰ ਦੇਣਦਾਰ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਇੱਕ ਵਾਰ ਆਪਣੇ ਨੌਕਰਾਂ ਦਾ ਹਿਸਾਬ ਕਿਤਾਬ ਦੇਖਣ ਦਾ ਫ਼ੈਸਲਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ, ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ, ਜਿਸ ਨੇ ਆਪਣੇ ਨੌਕਰ ਕੋਲੋ ਹਿਸਾਬ ਲੈਣਾ ਚਾਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਸੁਰਗ ਦਾ ਰਾਜ ਇੱਕ ਰਾਜਾ ਵਰਗਾ ਹੈ ਜਿਹ ਨੇ ਆਪਣੇ ਨੌਕਰਾਂ ਤੋਂ ਹਿਸਾਬ ਲੈਣਾ ਚਾਹਿਆ
Punjabi ERV
“ਸੋ ਸੁਰਗ ਦਾ ਰਾਜ ਉਸ ਰਾਜੇ ਵਰਗਾ ਹੈ ਜਿਸਨੇ ਆਪਣੇ ਉਨ੍ਹਾਂ ਨੋਕਰਾਂ ਤੋਂ ਪੈਸਾ ਵਸੂਲਣ ਦਾ ਮਨ ਬਣਾਇਆ ਜੋ ਉਸਦੇ ਨੌਕਰ ਉਸਨੂੰ ਦੇਣਦਾਰ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਸਵਰਗ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਨੌਕਰਾਂ ਤੋਂ ਲੇਖਾ ਲੈਣਾ ਚਾਹਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسمان دی بادشاہی اِک بادشاہ وانگُوں اے جیہڑا اپنے نَوکراں توں لیکھا لینا چاہندا سی۔
Punjabi Standard Bible (Punjabi Standard Bible) 2023
ਇਸ ਲਈ ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਦਾਸਾਂ ਤੋਂ ਹਿਸਾਬ ਲੈਣਾ ਚਾਹਿਆ।