Matthew 18:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਰਾਜੇ ਨੇ ਪੈਸਾ ਇਕੱਠਾ ਕਰਨਾ ਸ਼ੁਰੂ ਕੀਤਾ, ਤਾਂ ਉਸ ਦੇ ਇੱਕ ਨੋਕਰ ਨੂੰ, ਜੋ ਉਸ ਨੂੰ ਚਾਂਦੀ ਦੇ ਕਈ ਹਜ਼ਾਰ ਸਿੱਕਿਆਂ ਦਾ ਦੇਣਦਾਰ ਸੀ, ਉਸ ਕੋਲ ਲਿਆਂਦਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਸ ਨੇ ਦੇਖਣਾ ਸ਼ੁਰੂ ਹੀ ਕੀਤਾ ਤਾਂ ਇੱਕ ਨੌਕਰ ਨੂੰ ਉਸ ਦੇ ਸਾਹਮਣੇ ਪੇਸ਼ ਕੀਤਾ ਗਿਆ ਜਿਸ ਵੱਲ ਉਸ ਦੇ ਲੱਖਾਂ ਰੁਪਏ ਨਿਕਲਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦ ਉਸਨੇ ਸ਼ੁਰੂ ਕੀਤਾ, ਤਾਂ ਇੱਕ ਮਨੁੱਖ ਉਸ ਦੇ ਕੋਲ ਲਿਆਏ, ਜਿਸਦਾ ਦਸ ਹਜ਼ਾਰ ਥੈਲੇ ਸੋਨੇ ਦਾ ਬਕਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਹ ਹਿਸਾਬ ਲੈਣ ਲੱਗਾ ਤਾਂ ਦਸ ਹਜ਼ਾਰ ਤੋੜੇ ਦੇ ਇੱਕ ਕਰਜਾਈ ਨੂੰ ਉਹ ਦੇ ਕੋਲ ਲਿਆਏ
Punjabi ERV
ਜਦੋਂ ਰਾਜੇ ਨੇ ਪੈਸਾ ਇਕੱਠਾ ਕਰਨਾ ਸ਼ੁਰੂ ਕੀਤਾ, ਤਾਂ ਉਸਦੇ ਇੱਕ ਨੋਕਰ ਨੂੰ, ਜੋ ਉਸਨੂੰ ਚਾਂਦੀ ਦੇ ਕਈ ਹਜ਼ਾਰ ਸਿਕਿਆਂ ਦਾ ਦੇਣਦਾਰ ਸੀ, ਉਸ ਕੋਲ ਲਿਆਂਦਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਦਾ ਕਰਜ਼ਾ ਦੇਣਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد لیکھا لین لگّا اِک نُوں اوہدے کول لے آندا جیہڑا دَس ہزار توڑیاں دا قرضئی سی۔
Punjabi Standard Bible (Punjabi Standard Bible) 2023
ਜਦੋਂ ਉਹ ਹਿਸਾਬ ਲੈਣ ਲੱਗਾ ਤਾਂ ਦਸ ਹਜ਼ਾਰ ਤੋੜਿਆਂ ਦੇ ਇੱਕ ਕਰਜ਼ਾਈ ਨੂੰ ਉਸ ਦੇ ਕੋਲ ਲਿਆਂਦਾ ਗਿਆ।