Matthew 18:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਸਮੇਂ ਨੋਕਰ ਨੇ ਉਸ ਅੱਗੇ ਝੁਕ ਕੇ ਬੇਨਤੀ ਕੀਤੀ, ‘ਮੇਰੇ ਤੇ ਰਹਿਮ ਕਰੋ ਅਤੇ ਮੈਂ ਜੋ ਕੁਝ ਤੁਹਾਥੋਂ ਲਿਆ ਹੈ, ਜਲਦੀ ਮੋੜ ਦੇਵਾਂਗਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਨੌਕਰ ਰਾਜਾ ਦੇ ਪੈਰੀਂ ਪੈ ਕੇ ਬੇਨਤੀ ਕਰਨ ਲੱਗਾ, ‘ਮੇਰੇ ਉੱਤੇ ਰਹਿਮ ਕਰੋ, ਮੈਂ ਤੁਹਾਡਾ ਸਭ ਕੁਝ ਦੇ ਦੇਵਾਂਗਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਉਸ ਨੌਕਰ ਨੇ ਗੁਟਨੇ ਟੇਕ ਕੇ ਬੇਨਤੀ ਕੀਤੀ, ਸੁਆਮੀ ਜੀ ਕ੍ਰਿਪਾ ਕਰਕੇ ਧੀਰਜ ਰੱਖੋ, ‘ਮੈਂ ਤੁਹਾਡਾ ਸਾਰਾ ਕਰਜ਼ਾ ਮੋੜ ਦਿਆਂਗਾ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੌਕਰ ਨੇ ਪੈਰੀਂ ਪੈਕੇ ਉਹ ਨੂੰ ਮੱਥਾ ਟੇਕਿਆ ਅਤੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਕਰੋ ਤਾਂ ਮੈਂ ਤੁਹਾਡਾ ਸਾਰਾ ਕਰਜ ਭਰ ਦਿਆਂਗਾ
Punjabi ERV
ਉਸ ਸਮੇਂ ਨੋਕਰ ਨੇ ਉਸ ਅੱਗੇ ਝੁਕ ਕੇ ਬੇਨਤੀ ਕੀਤੀ, ‘ਮੇਰੇ ਤੇ ਰਹਿਮ ਕਰੋ ਅਤੇ ਮੈਂ ਜੋ ਕੁਝ ਤੁਹਾਥੋਂ ਲਿਆ ਹੈ, ਜਲਦੀ ਮੋਡ਼ ਦੇਵਾਂਗਾ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੌਕਰ ਨੇ ਪੈਰਾਂ ਤੇ ਡਿੱਗ ਕੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਰੱਖੋ, ਮੈਂ ਤੁਹਾਡਾ ਸਾਰਾ ਕਰਜ਼ ਮੋੜ ਦਿਆਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس نوکر نے پَیرِیں پَے کے مَتّھا ٹیکیا تے آکھیا خُداوندا مَینُوں مُہلت دے تے مَیں تیرا سبھ کُجھ بھر دیاں گا۔
Punjabi Standard Bible (Punjabi Standard Bible) 2023
ਤਦ ਉਸ ਦਾਸ ਨੇ ਉਸ ਦੇ ਪੈਰਾਂ ਉੱਤੇ ਡਿੱਗ ਕੇ ਕਿਹਾ, ‘ ਮੇਰੇ ਨਾਲ ਧੀਰਜ ਰੱਖੋ, ਮੈਂ ਤੁਹਾਡਾ ਸਾਰਾ ਕਰਜ਼ ਚੁਕਾ ਦਿਆਂਗਾ’।