Matthew 18:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਮਾਲਕ ਨੂੰ ਉਸ ਉੱਤੇ ਤਰਸ ਆਇਆ। ਮਾਲਕ ਨੇ ਤਰਸ ਖਾਕੇ ਉਸਦਾ ਕਰਜ ਮਾਫ਼ ਕਰ ਦਿੱਤਾ ਅਤੇ ਉਸ ਨੂੰ ਵੀ ਛੱਡ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੌਕਰ ਦੇ ਮਾਲਕ ਨੂੰ ਉਸ ਉੱਤੇ ਬਹੁਤ ਤਰਸ ਆਇਆ । ਇਸ ਲਈ ਮਾਲਕ ਨੇ ਉਸ ਨੂੰ ਛੱਡ ਦਿੱਤਾ ਅਤੇ ਉਸ ਦਾ ਕਰਜ਼ਾ ਮਾਫ਼ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਸ ਨੌਕਰ ਦੇ ਮਾਲਕ ਨੇ ਉਸਦੇ ਉੱਤੇ ਤਰਸ ਖਾ ਕੇ ਉਸਨੂੰ ਛੱਡ ਦਿੱਤਾ ਅਤੇ ਉਸਦਾ ਸਾਰਾ ਕਰਜ਼ਾ ਮਾਫ਼ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੌਕਰ ਦੇ ਮਾਲਕ ਨੇ ਤਰਸ ਖਾ ਕੇ ਉਹ ਨੂੰ ਛੱਡ ਦਿੱਤਾ ਅਤੇ ਕਰਜ ਵੀ ਉਹ ਨੂੰ ਬਖ਼ਸ਼ ਦਿੱਤਾ
Punjabi ERV
ਤਾਂ ਮਾਲਕ ਨੂੰ ਉਸ ਉੱਤੇ ਤਰਸ ਆਇਆ। ਮਾਲਕ ਨੇ ਤਰਸ ਖਾਕੇ ਉਸਦਾ ਕਰਜ ਮਾਫ਼ ਕਰ ਦਿੱਤਾ ਅਤੇ ਉਸਨੂੰ ਵੀ ਛੱਡ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੌਕਰ ਦੇ ਮਾਲਕ ਨੇ, ਤਰਸ ਖਾ ਕੇ ਉਹ ਨੂੰ ਛੱਡ ਦਿੱਤਾ ਅਤੇ ਸਾਰਾ ਕਰਜ਼ ਉਹ ਨੂੰ ਮਾਫ਼ ਕਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس نوکر دے مالک نُوں رَحم آیا تے اوس اوہنوں چھڈ دِتّا تے قرض وی اوہنوں بخش دِتّا۔
Punjabi Standard Bible (Punjabi Standard Bible) 2023
ਸੋ ਉਸ ਦਾਸ ਦੇ ਮਾਲਕ ਨੇ ਤਰਸ ਖਾ ਕੇ ਉਸ ਨੂੰ ਛੱਡ ਦਿੱਤਾ ਅਤੇ ਉਸ ਦਾ ਕਰਜ਼ ਮਾਫ਼ ਕਰ ਦਿੱਤਾ।