Matthew 18:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤਾਂ ਉਸ ਦੇ ਨਾਲ ਦਾ ਨੋਕਰ ਉਸ ਦੇ ਗੋਡੀ ਪੈ ਗਿਆ ਅਤੇ ਉਸ ਨੂੰ ਬੇਨਤੀ ਕੀਤੀ, ‘ਤੂੰ ਮੇਰੇ ਨਾਲ ਸਬਰ ਤੋਂ ਕੰਮ ਲੈ, ਮੈਂ ਤੇਰਾ ਸਾਰਾ ਕਰਜਾ ਦੇ ਦਿਆਂਗਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦਾ ਸਾਥੀ ਨੌਕਰ ਉਸ ਦੇ ਪੈਰੀਂ ਪੈ ਕੇ ਬੇਨਤੀ ਕਰਨ ਲੱਗਾ, ‘ਮੇਰੇ ਉੱਤੇ ਰਹਿਮ ਕਰੋ, ਮੈਂ ਤੁਹਾਡਾ ਸਭ ਕੁਝ ਦੇ ਦੇਵਾਂਗਾ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਉਸਦੇ ਨਾਲ ਦਾ ਨੌਕਰ ਉਸਦੇ ਪੈਰਾਂ ਵਿੱਚ ਡਿੱਗ ਕੇ ਬੇਨਤੀ ਕੀਤੀ, ‘ਧੀਰਜ ਰੱਖ, ਮੈਂ ਤੇਰਾ ਸਭ ਕੁਝ ਵਾਪਸ ਦੇ ਦੇਵੇਂਗਾ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਦੇ ਨਾਲ ਦਾ ਨੌਕਰ ਉਹ ਦੇ ਪੈਰੀਂ ਪਿਆ ਅਤੇ ਮਿੰਨਤ ਕਰ ਕੇ ਕਿਹਾ, ਮੇਰੇ ਉੱਤੇ ਧੀਰਜ ਕਰ ਤਾਂ ਮੈਂ ਤੇਰਾ ਕਰਜ ਭਰ ਦਿਆਂਗਾ
Punjabi ERV
“ਤਾਂ ਉਸਦੇ ਨਾਲ ਦਾ ਨੋਕਰ ਉਸਦੇ ਗੋਡੀ ਪੈ ਗਿਆ ਅਤੇ ਉਸਨੂੰ ਬੇਨਤੀ ਕੀਤੀ, ‘ਤੂੰ ਮੇਰੇ ਨਾਲ ਸਬਰ ਤੋਂ ਕੰਮ ਲੈ, ਮੈਂ ਤੇਰਾ ਸਾਰਾ ਕਰਜਾ ਦੇ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਦੇ ਨਾਲ ਦਾ ਨੌਕਰ ਉਹ ਦੇ ਪੈਰੀਂ ਪਿਆ ਅਤੇ ਮਿੰਨਤ ਕਰ ਕੇ ਕਿਹਾ, ਮੇਰੇ ਉੱਤੇ ਧੀਰਜ ਕਰ ਤਾਂ ਮੈਂ ਤੇਰਾ ਕਰਜ਼ ਮੋੜ ਦਿਆਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہدے نال دے نوکر پَیرِیں پَے کے اوہدی مِنّت کِیتی پئی مَینُوں مُہلت دے مَیں تیرا قرض دیاں گا۔
Punjabi Standard Bible (Punjabi Standard Bible) 2023
ਤਦ ਉਸ ਦਾ ਸੰਗੀ ਦਾਸ ਡਿੱਗ ਕੇ ਉਸ ਦੀ ਮਿੰਨਤ ਕਰਨ ਲੱਗਾ, ‘ਮੇਰੇ ਨਾਲ ਧੀਰਜ ਰੱਖ, ਮੈਂ ਤੇਰਾ ਕਰਜ਼ ਚੁਕਾ ਦਿਆਂਗਾ’।