Matthew 18:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਨੂੰ ਬਦਲਨਾ ਚਾਹੀਦਾ ਹੈ ਅਤੇ ਆਪਣੇ ਦਿਲਾਂ ਵਿੱਚ ਛੋਟੇ ਬੱਚਿਆਂ ਜਿਹੇ ਬਣ ਜਾਣਾ ਚਾਹੀਦਾ ਹੈ, ਨਹੀਂ ਤਾਂ ਤੁਸੀਂ ਕਦੇ ਵੀ ਸਵਰਗ ਦੇ ਰਾਜ ਵਿੱਚ ਦਾਖਲ ਨਹੀਂ ਹੋਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਆਪਣੇ ਆਪ ਨੂੰ ਨਾ ਬਦਲੋ ਅਤੇ ਬੱਚਿਆਂ ਦੀ ਤਰ੍ਹਾਂ ਨਾ ਬਣੋ, ਤੁਸੀਂ ਸਵਰਗ ਦੇ ਰਾਜ ਵਿੱਚ ਦਾਖ਼ਲ ਨਹੀਂ ਹੋ ਸਕੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਨੇ ਆਖਿਆ: “ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਦ ਤੱਕ ਤੁਸੀਂ ਆਪਣਾ ਨਜ਼ਰੀਆ ਨਹੀਂ ਬਦਲ ਲੈਂਦੇ ਅਤੇ ਛੋਟੇ ਬੱਚਿਆਂ ਵਰਗੇ ਨਹੀਂ ਬਣ ਜਾਂਦੇ, ਤੁਸੀਂ ਸਵਰਗ ਦੇ ਰਾਜ ਵਿੱਚ ਕਦੀ ਵੀ ਪ੍ਰਵੇਸ਼ ਨਹੀਂ ਕਰੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੇ ਤੁਸੀਂ ਨਾ ਮੁੜੋ ਅਤੇ ਛੋਟਿਆਂ ਬਾਲਕਾਂ ਵਾਂਙੁ ਨਾ ਬਣੋ ਤਾਂ ਸੁਰਗ ਦੇ ਰਾਜ ਵਿੱਚ ਕਦੀ ਨਾ ਵੜੋਗੇ
Punjabi ERV
“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਨੂੰ ਬਦਲਨਾ ਚਾਹੀਦਾ ਹੈ ਅਤੇ ਆਪਣੇ ਦਿਲਾਂ ਵਿੱਚ ਛੋਟੇ ਬਚਿਆਂ ਜਿਹੇ ਬਣ ਜਾਣਾ ਚਾਹੀਦਾ ਹੈ, ਨਹੀਂ ਤਾਂ ਤੁਸੀਂ ਕਦੇ ਵੀ ਸਵਰਗ ਦੇ ਰਾਜ ਵਿੱਚ ਦਾਖਲ ਨਹੀਂ ਹੋਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھیا مَیں تُہانوں سَچ آکھنا آں پئی جے تُسی نا مُڑو تے بچّیاں وانگُوں نا بنو تُسی اسمان دی بادشاہی وِچ کدی نا وڑو گے۔
Punjabi Standard Bible (Punjabi Standard Bible) 2023
ਅਤੇ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਨਾ ਬਦਲੋ ਅਤੇ ਛੋਟੇ ਬੱਚਿਆਂ ਵਾਂਗ ਨਾ ਬਣੋ, ਤੁਸੀਂ ਸਵਰਗ ਦੇ ਰਾਜ ਵਿੱਚ ਕਦੇ ਪ੍ਰਵੇਸ਼ ਨਾ ਕਰ ਸਕੋਗੇ।