Matthew 18:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਉਸ ਨੇ ਇਨਕਾਰ ਕਰ ਦਿੱਤਾ ਅਤੇ ਕਚਿਹਰੀ ਰਾਹੀਂ ਉਸ ਨੋਕਰ ਨੂੰ ਕੈਦ ਵਿੱਚ ਸੁੱਟ ਦਿਤਾ ਗਿਆ। ਉਸ ਨੂੰ ਓਨਾ ਚਿਰ ਕੈਦ ਵਿੱਚ ਰੱਖਿਆ ਗਿਆ ਜਦੋਂ ਤੱਕ ਕਿ ਉਸ ਨੇ ਸਾਰਾ ਕਰਜਾ ਵਾਪਸ ਨਹੀਂ ਦੇ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਨਾ ਮੰਨਿਆ ਅਤੇ ਉਸ ਦੂਜੇ ਨੌਕਰ ਨੂੰ ਉਸ ਸਮੇਂ ਤੱਕ ਕੈਦ ਕਰਵਾ ਦਿੱਤਾ ਜਦੋਂ ਤੱਕ ਕਿ ਉਹ ਕਰਜ਼ਾ ਨਾ ਦੇ ਦੇਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਉਸਨੇ ਉਸਦੀ ਨਹੀਂ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੇ ਨਾ ਮੰਨਿਆ ਸਗੋਂ ਜਾ ਕੇ ਉਸ ਨੂੰ ਕੈਦ ਵਿੱਚ ਪਾ ਦਿੱਤਾ ਜਿੰਨਾ ਚਿਰ ਕਰਜ ਨਾ ਭਰ ਦੇਵੇ
Punjabi ERV
ਪਰ ਉਸਨੇ ਇਨਕਾਰ ਕਰ ਦਿੱਤਾ ਅਤੇ ਕਚਿਹਰੀ ਰਾਹੀਂ ਉਸ ਨੋਕਰ ਨੂੰ ਕੈਦ ਵਿੱਚ ਸੁੱਟ ਦਿਤਾ ਗਿਆ। ਉਸਨੂੰ ਓਨਾ ਚਿਰ ਕੈਦ ਵਿੱਚ ਰੱਖਿਆ ਗਿਆ ਜਦੋਂ ਤੱਕ ਕਿ ਉਸਨੇ ਸਾਰਾ ਕਰਜਾ ਵਾਪਸ ਨਹੀਂ ਦੇ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਨੇ ਉਸ ਦੀ ਨਾ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس نا مَنّیا سگوں جا کے اوہنوں قید وِچ پا دِتّا جد تِیکر اوہ قرض نا لاہ دے۔
Punjabi Standard Bible (Punjabi Standard Bible) 2023
ਪਰ ਉਹ ਨਾ ਮੰਨਿਆ, ਸਗੋਂ ਜਾ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਜਦੋਂ ਤੱਕ ਕਿ ਉਹ ਕਰਜ਼ ਨਾ ਚੁਕਾ ਦੇਵੇ।