Matthew 18:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਉਸ ਦੇ ਨਾਲ ਦੇ ਨੋਕਰਾਂ ਨੇ ਇਹ ਗੱਲ ਵਾਪਰਦੀ ਵੇਖੀ ਤਾਂ ਉਹ ਬੜੇ ਉਦਾਸ ਹੋਏ ਅਤੇ ਉਨ੍ਹਾਂ ਨੇ ਜਾਕੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਬਾਕੀ ਦੇ ਨੌਕਰਾਂ ਨੇ ਇਹ ਸਭ ਹੁੰਦਾ ਦੇਖਿਆ ਤਾਂ ਉਹ ਬਹੁਤ ਦੁਖੀ ਹੋਏ । ਉਹਨਾਂ ਨੇ ਸਾਰੀ ਗੱਲ ਮਾਲਕ ਨੂੰ ਜਾ ਦੱਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਦੂਸਰਿਆ ਨੌਕਰਾਂ ਨੇ ਇਹ ਸਭ ਵੇਖਿਆ ਜੋ ਉੱਥੇ ਹੋਇਆ ਸੀ, ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਸਭ ਕੁਝ ਆਪਣੇ ਸੁਆਮੀ ਨੂੰ ਦੱਸ ਦਿੱਤਾ ਜੋ ਕੁਝ ਉੱਥੇ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਉਹ ਦੇ ਨਾਲ ਦੋ ਨੌਕਰਾਂ ਨੇ ਇਹ ਹਾਲ ਡਿੱਠਾ ਤਾਂ ਵੱਡੇ ਉਦਾਸ ਹੋਏ ਅਤੇ ਜਾ ਕੇ ਆਪਣੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ
Punjabi ERV
ਪਰ ਜਦੋਂ ਉਸਦੇ ਨਾਲ ਦੇ ਨੋਕਰਾਂ ਨੇ ਇਹ ਗੱਲ ਵਾਪਰਦੀ ਵੇਖੀ ਤਾਂ ਉਹ ਬਡ਼ੇ ਉਦਾਸ ਹੋਏ ਅਤੇ ਉਨ੍ਹਾਂ ਨੇ ਜਾਕੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਉਹ ਦੇ ਨਾਲ ਦੇ ਨੌਕਰਾਂ ਨੇ ਇਹ ਸਭ ਦੇਖਿਆ ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਆਪਣੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد اوہدے نال دیاں نَوکراں ایہہ حال ویکھیا تَد اوہناں بڑا غم کھادا تے جا کے اپنے مالک اگّے ساری حِقیقت دسی۔
Punjabi Standard Bible (Punjabi Standard Bible) 2023
ਤਦ ਉਸ ਦੇ ਸੰਗੀ ਦਾਸਾਂ ਨੇ ਜੋ ਕੁਝ ਹੋਇਆ ਸੀ, ਵੇਖਿਆ ਅਤੇ ਬਹੁਤ ਦੁਖੀ ਹੋਏ ਤੇ ਜਾ ਕੇ ਸਾਰੀ ਘਟਨਾ ਆਪਣੇ ਮਾਲਕ ਨੂੰ ਦੱਸੀ।