Matthew 18:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤਦ ਮਾਲਕ ਨੇ ਉਸ ਨੌਕਰ ਨੂੰ ਸੱਦਿਆ ਅਤੇ ਆਖਿਆ, ‘ਓਏ ਦੁਸ਼ਟ ਨੋਕਰ, ਤੂੰ ਮੇਰੇ ਕਿੰਨੇ ਧਨ ਦਾ ਦੇਣਦਾਰ ਸੀ, ਪਰ ਤੂੰ ਮੈਨੂੰ ਕਰਜਾ ਛੱਡਣ ਲਈ ਬੇਨਤੀ ਕੀਤੀ। ਇਸ ਲਈ ਮੈਂ ਤੇਰਾ ਸਾਰਾ ਕਰਜਾ ਛੱਡ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਮਾਲਕ ਨੇ ਉਸ ਪਹਿਲੇ ਨੌਕਰ ਨੂੰ ਫਿਰ ਅੰਦਰ ਸੱਦਿਆ ਅਤੇ ਉਸ ਨੂੰ ਕਿਹਾ, “ਹੇ ਦੁਸ਼ਟ ਨੌਕਰ, ਮੈਂ ਤੇਰੀ ਬੇਨਤੀ ਉੱਤੇ ਤੇਰਾ ਸਾਰਾ ਕਰਜ਼ਾ ਮਾਫ਼ ਕਰ ਦਿੱਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਉਸਦੇ ਮਾਲਕ ਨੇ ਉਸਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, ‘ਉਏ ਦੁਸ਼ਟ ਨੌਕਰ ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਦੇ ਮਾਲਕ ਨੇ ਉਹ ਨੂੰ ਆਪਣੇ ਕੋਲ ਸੱਦ ਕੇ ਕਿਹਾ, ਓਏ ਦੁਸ਼ਟ ਨੌਕਰ! ਮੈਂ ਤੈਨੂੰ ਉਹ ਸਾਰਾ ਕਰਜ ਛੱਡ ਦਿੱਤਾ ਇਸ ਲਈ ਜੋ ਤੈਂ ਮੇਰੀ ਮਿੰਨਤ ਕੀਤੀ
Punjabi ERV
“ਤਦ ਮਾਲਕ ਨੇ ਉਸ ਨੌਕਰ ਨੂੰ ਸਦਿਆ ਅਤੇ ਆਖਿਆ, “ਓਏ ਦੁਸ਼ਟ ਨੋਕਰ, ਤੂੰ ਮੇਰੇ ਕਿੰਨੇ ਧਨ ਦਾ ਦੇਣਦਾਰ ਸੀ, ਪਰ ਤੂੰ ਮੈਨੂੰ ਕਰਜਾ ਛੱਡਣ ਲਈ ਬੇਨਤੀ ਕੀਤੀ। ਇਸ ਲਈ ਮੈਂ ਤੇਰਾ ਸਾਰਾ ਕਰਜਾ ਛੱਡ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਦੇ ਮਾਲਕ ਨੇ ਉਹ ਨੂੰ ਆਪਣੇ ਕੋਲ ਸੱਦ ਕੇ ਕਿਹਾ, ਓਏ ਦੁਸ਼ਟ ਨੌਕਰ! ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہدے مالک اوہنوں اپنے کول سَدّ کے آکھیا اَے شرِیر نوکر مَیں تینُوں اوہ قرض سارا چھڈ دِتّا۔ جد تُوں میری مِنّت کِیتی۔
Punjabi Standard Bible (Punjabi Standard Bible) 2023
ਤਦ ਉਸ ਦੇ ਮਾਲਕ ਨੇ ਉਸ ਨੂੰ ਕੋਲ ਬੁਲਾ ਕੇ ਕਿਹਾ, ‘ਓਏ ਦੁਸ਼ਟ ਦਾਸ, ਤੂੰ ਮੇਰੀ ਮਿੰਨਤ ਕੀਤੀ ਇਸ ਲਈ ਮੈਂ ਤੇਰਾ ਸਾਰਾ ਕਰਜ਼ ਮਾਫ਼ ਕਰ ਦਿੱਤਾ;