Matthew 18:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਿਵੇਂ ਮੈਂ ਤੇਰੇ ਤੇ ਦਯਾ ਕੀਤੀ ਸੀ ਕੀ ਤੈਨੂੰ ਵੀ ਆਪਣੇ ਨਾਲ ਦੇ ਨੋਕਰ ਉੱਤੇ ਉਵੇਂ ਹੀ ਦਯਾ ਨਹੀਂ ਕਰਨੀ ਚਾਹੀਦੀ ਸੀ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਇਸੇ ਤਰ੍ਹਾਂ ਤੈਨੂੰ ਵੀ ਆਪਣੇ ਸਾਥੀ ਨੌਕਰ ਉੱਤੇ ਰਹਿਮ ਨਹੀਂ ਕਰਨਾ ਚਾਹੀਦਾ ਸੀ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਜਿਸ ਤਰ੍ਹਾ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾ ਦਯਾ ਨਹੀਂ ਸੀ ਕਰਨੀ ਚਾਹੀਦੀ?’
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜਿਹੀ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਂਕਰ ਉੱਤੇ ਤਿਹੀ ਦਯਾ ਕਰਨੀ ਨਹੀਂ ਸੀ ਚਾਹੀਦੀ?
Punjabi ERV
ਫ਼ੇਰ ਜਿਵੇਂ ਮੈਂ ਤੇਰੇ ਤੇ ਦਯਾ ਕੀਤੀ ਸੀ ਕੀ ਤੈਨੂੰ ਵੀ ਆਪਣੇ ਨਾਲ ਦੇ ਨੋਕਰ ਉੱਤੇ ਉਵੇਂ ਹੀ ਦਯਾ ਨਹੀਂ ਕਰਨੀ ਚਾਹੀਦੀ ਸੀ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਕਰਨੀ ਚਾਹੀਦੀ ਸੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ تینُوں نئیں سی چاہیدا پئی جیویں مَیں تیرے اُتّے رَحم کِیتا اینج ای تُوں وی اپنے نال دے نوکر اُتّے رَحم کر دا؟
Punjabi Standard Bible (Punjabi Standard Bible) 2023
ਫਿਰ ਜਿਵੇਂ ਮੈਂ ਤੇਰੇ ਉੱਤੇ ਦਇਆ ਕੀਤੀ, ਕੀ ਤੈਨੂੰ ਵੀ ਆਪਣੇ ਸੰਗੀ ਦਾਸ ਉੱਤੇ ਦਇਆ ਨਹੀਂ ਸੀ ਕਰਨੀ ਚਾਹੀਦੀ’?