Matthew 18:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਾਲਕ ਨੂੰ ਬਹੁਤ ਗੁੱਸਾ ਆਇਆ ਅਤੇ ਉਸ ਨੇ ਨੋਕਰ ਨੂੰ ਸਜ਼ਾ ਦੇਣ ਲਈ ਕੈਦ ਵਿੱਚ ਸੁੱਟ ਦਿੱਤਾ, ਅਤੇ ਓਨੀ ਦੇਰ ਕੈਦ ਵਿੱਚ ਰੱਖਣ ਦਾ ਹੁਕਮ ਦਿੱਤਾ ਜਿੰਨੀ ਦੇਰ ਉਹ ਆਪਣਾ ਕਰਜਾ ਚੁਕਤਾ ਨਾ ਕਰ ਦੇਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮਾਲਕ ਬਹੁਤ ਗੁੱਸੇ ਵਿੱਚ ਆਇਆ ਅਤੇ ਉਸ ਨੌਕਰ ਨੂੰ ਕੈਦ ਵਿੱਚ ਸੁੱਟ ਦਿੱਤਾ, ਜਦੋਂ ਤੱਕ ਕਿ ਉਹ ਸਾਰਾ ਕਰਜ਼ਾ ਨਾ ਭਰੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੇ ਮਾਲਕ ਨੇ ਕ੍ਰੋਧੀ ਹੋ ਕੇ ਉਸਨੂੰ ਦੁੱਖ ਦੇਣ ਵਾਲਿਆ ਦੇ ਹਵਾਲੇ ਕਰ ਦਿੱਤਾ, ਜਦੋਂ ਤੱਕ ਉਹ ਸਾਰਾ ਕਰਜ਼ਾ ਵਾਪਸ ਨਾ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿੰਨਾ ਚਿਰ ਸਾਰਾ ਕਰਜ ਭਰ ਨਾ ਦੇਵੇ ਉਸ ਦੇ ਮਾਲਕ ਨੇ ਕ੍ਰੋਧੀ ਹੋ ਕੇ ਉਹ ਨੂੰ ਦੁਖ ਦਾਇਕਾਂ ਦੇ ਹਵਾਲੇ ਕੀਤਾ
Punjabi ERV
ਮਾਲਕ ਨੂੰ ਬਹੁਤ ਗੁੱਸਾ ਆਇਆ ਅਤੇ ਉਸਨੇ ਨੋਕਰ ਨੂੰ ਸਜ਼ਾ ਦੇਣ ਲਈ ਕੈਦ ਵਿੱਚ ਸੁੱਟ ਦਿੱਤਾ, ਅਤੇ ਓਨੀ ਦੇਰ ਕੈਦ ਵਿੱਚ ਰੱਖਣ ਦਾ ਹੁਕਮ ਦਿੱਤਾ ਜਿੰਨੀ ਦੇਰ ਉਹ ਆਪਣਾ ਕਰਜਾ ਚੁਕਤਾ ਨਾ ਕਰ ਦੇਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਮਾਲਕ ਨੇ ਕ੍ਰੋਧੀ ਹੋ ਕੇ ਉਹ ਨੂੰ ਦੁੱਖ ਦੇਣ ਵਾਲਿਆਂ ਦੇ ਹਵਾਲੇ ਕੀਤਾ, ਜਿੰਨਾਂ ਚਿਰ ਉਹ ਸਾਰਾ ਕਰਜ਼ ਭਰ ਨਾ ਦੇਵੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہدے مالک غُصّے ہو کے اوہنوں دُکھ دین والیاں دے حوالے کِیتا جِنّاں چِر اوہ سارا قرض بھر نا دے۔
Punjabi Standard Bible (Punjabi Standard Bible) 2023
ਅਤੇ ਉਸ ਦੇ ਮਾਲਕ ਨੇ ਕ੍ਰੋਧ ਵਿੱਚ ਆ ਕੇ ਉਸ ਨੂੰ ਤਸੀਹੇ ਦੇਣ ਵਾਲਿਆਂ ਦੇ ਹਵਾਲੇ ਕਰ ਦਿੱਤਾ ਜਦੋਂ ਤੱਕ ਕਿ ਉਹ ਸਾਰਾ ਕਰਜ਼ ਚੁਕਾ ਨਾ ਦੇਵੇ।