Matthew 18:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜੋ ਕੋਈ ਵੀ ਆਪਣੇ-ਆਪ ਨੂੰ ਇਸ ਬੱਚੇ ਵਾਂਗ ਨਿਮਰ ਬਣਾਉਂਦਾ ਸੋਈ ਸਵਰਗ ਦੇ ਰਾਜ ਵਿੱਚ ਸਭਨਾਂ ਤੋਂ ਵੱਡਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੋ ਮਨੁੱਖ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਅਤੇ ਇਸ ਬੱਚੇ ਦੀ ਤਰ੍ਹਾਂ ਬਣਦਾ ਹੈ, ਪਰਮੇਸ਼ਰ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬੱਚੇ ਦੀ ਤਰ੍ਹਾ ਛੋਟਾ ਨਾ ਸਮਝੇ, ਉਹੀ ਸਵਰਗ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜੋ ਕੋਈ ਆਪਣੇ ਆਪ ਨੂੰ ਇਸ ਬਾਲਕ ਵਾਂਙੁ ਛੋਟਾ ਜਾਣੇ ਸੋਈ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਵੱਡਾ ਹੈ
Punjabi ERV
ਇਸਲਈ ਜੋ ਕੋਈ ਵੀ ਆਪਣੇ-ਆਪ ਨੂੰ ਇਸ ਬੱਚੇ ਵਾਂਗ ਨਿਮਰ ਬਣਾਉਂਦਾ ਸੋਈ ਸਵਰਗ ਦੇ ਰਾਜ ਵਿੱਚ ਸਭਨਾਂ ਤੋਂ ਵੱਡਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جیہڑا کوئی اپنے آپ نُوں ایس بال وانگُوں نِیویاں کرے سو ای اسمان دی بادشاہی وِچ وَڈیرا اے۔
Punjabi Standard Bible (Punjabi Standard Bible) 2023
ਇਸ ਲਈ ਜੋ ਕੋਈ ਆਪਣੇ ਆਪ ਨੂੰ ਇਸ ਬੱਚੇ ਵਾਂਗ ਦੀਨ ਬਣਾਉਂਦਾ ਹੈ, ਉਹੀ ਸਵਰਗ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ