Matthew 18:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੋ ਮਨੁੱਖ ਇਹੋ ਜਿਹੇ ਕਿਸੇ ਇੱਕ ਬੱਚੇ ਦਾ ਮੇਰੇ ਨਾਮ ਵਿੱਚ ਸੁਆਗਤ ਕਰਦਾ ਹੈ, ਉਹ ਅਸਲ ਵਿੱਚ ਮੇਰਾ ਸੁਆਗਤ ਕਰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬੱਚੇ ਨੂੰ ਕਬੂਲ ਕਰਦਾ ਹੈ ਉਹ ਮੈਨੂੰ ਕਬੂਲ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ ਮੇਰੇ ਨਾਮ ਕਰਕੇ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ
Punjabi ERV
“ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا کوئی ایہو جیہے بال نُوں میرے ناں دے سبّب کر کے قبول کرے سو مَینُوں قبول کر دا اے۔
Punjabi Standard Bible (Punjabi Standard Bible) 2023
ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬੱਚੇ ਨੂੰ ਸਵੀਕਾਰ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ।