Matthew 19:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਇਹ ਸਭ ਗੱਲਾਂ ਆਖ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ। ਅਤੇ ਯਰਦਨ ਨਦੀਂ ਤੋਂ ਪਾਰ ਯਹੂਦਿਯਾ ਦੀਆਂ ਹਦਾਂ ਵਿੱਚ ਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਗੱਲਾਂ ਕਹਿਣ ਤੋਂ ਬਾਅਦ ਯਿਸੂ ਗਲੀਲ ਨੂੰ ਛੱਡ ਕੇ, ਯਹੂਦਿਯਾ ਦੇ ਇਲਾਕੇ ਨੂੰ ਚਲੇ ਗਏ ਜੋ ਯਰਦਨ ਦਰਿਆ ਦੇ ਦੂਜੇ ਪਾਸੇ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਇਹ ਗੱਲਾਂ ਕਰ ਹਟੇ, ਤਾਂ ਉਹ ਗਲੀਲ ਪ੍ਰਦੇਸ਼ ਨੂੰ ਛੱਡ ਯਰਦਨ ਨਦੀ ਦੇ ਪਾਰ ਯਹੂਦਿਯਾ ਪ੍ਰਦੇਸ਼ ਵਿੱਚ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਜਾਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਰ ਯਰਦਨ ਦੇ ਪਾਰ ਯਹੂਦਿਯਾ ਦੀਆਂ ਹੱਦਾ ਵਿੱਚ ਆਇਆ
Punjabi ERV
ਜਦੋਂ ਯਿਸੂ ਇਹ ਸਭ ਗੱਲਾਂ ਆਖ ਹਟਿਆ ਤਾਂ ਗਲੀਲ ਤੋਂ ਚਲਿਆ ਗਿਆ। ਅਤੇ ਯਰਦਨ ਨਦੀਂ ਤੋਂ ਪਾਰ ਯਹੂਦਿਯਾ ਦੀਆਂ ਹਦਾਂ ਵਿੱਚ ਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਜਿਹਾ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਤੇ ਯਰਦਨ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد یِسُوع ایہہ گلّاں مُکائِیاں تے اینج ہویا پئی اوہ گلِیلوں ٹُرپیا۔ تے یَردن دے پار یہُودیہ دِیاں حداں وِچ آیا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਹਿ ਚੁੱਕਾ ਤਾਂ ਉਹ ਗਲੀਲ ਤੋਂ ਚੱਲ ਕੇ ਯਰਦਨ ਦੇ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ।