Matthew 19:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਨੇ ਉਸ ਨੂੰ ਕਿਹਾ, “ਜੇਕਰ ਆਦਮੀ ਅਤੇ ਔਰਤ ਦੇ ਵਿੱਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਾਉਣਾ ਚੰਗਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਚੇਲਿਆਂ ਨੇ ਯਿਸੂ ਨੂੰ ਕਿਹਾ, “ਜੇਕਰ ਆਦਮੀ ਅਤੇ ਔਰਤ ਦੀ ਇਹ ਹਾਲਤ ਹੈ ਤਾਂ ਚੰਗਾ ਇਹ ਹੈ ਕਿ ਵਿਆਹ ਹੀ ਨਾ ਕੀਤਾ ਜਾਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਚੇਲਿਆਂ ਨੇ ਉਸਨੂੰ ਕਿਹਾ, “ਜੇ ਪਤੀ-ਪਤਨੀ ਦੇ ਵਿੱਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਨਾ ਚੰਗਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਚੇਲਿਆਂ ਨੇ ਉਹ ਨੂੰ ਕਿਹਾ, ਜੇ ਤੀਵੀਂ ਨਾਲ ਮਨੁੱਖ ਦਾ ਇਹ ਹਾਲ ਹੈ ਤਾਂ ਵਿਆਹ ਕਰਨਾ ਹੀ ਅੱਛਾ ਨਹੀਂ
Punjabi ERV
ਚੇਲਿਆਂ ਨੇ ਉਸਨੂੰ ਕਿਹਾ, “ਜੇਕਰ ਆਦਮੀ ਅਤੇ ਔਰਤ ਦੇ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਾਉਣਾ ਚੰਗਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੇਲਿਆਂ ਨੇ ਉਹ ਨੂੰ ਕਿਹਾ, ਜੇਕਰ ਆਦਮੀ ਅਤੇ ਔਰਤ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਕਰਵਾਉਣਾ ਹੀ ਚੰਗਾ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شاگِرد اوہنوں آکھن لگّے۔ جے بیوی نال بندے دا ایہہ حال اے تے ویاہ کرنا ای چَنگا نئیں۔
Punjabi Standard Bible (Punjabi Standard Bible) 2023
ਉਸ ਦੇ ਚੇਲਿਆਂ ਨੇ ਉਸ ਨੂੰ ਕਿਹਾ, “ਜੇ ਮਨੁੱਖ ਦਾ ਆਪਣੀ ਪਤਨੀ ਨਾਲ ਅਜਿਹਾ ਸੰਬੰਧ ਹੈ ਤਾਂ ਵਿਆਹ ਨਾ ਕਰਨਾ ਹੀ ਚੰਗਾ ਹੈ।”