Matthew 19:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਨੇ ਉਨ੍ਹਾਂ ਨੂੰ ਆਖਿਆ, “ਸਭ ਲੋਕ ਇਸ ਨੂੰ ਕਬੂਲ ਨਹੀਂ ਕਰ ਸੱਕਦੇ। ਪਰ ਸਿਰਫ਼ ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਚੇਲਿਆਂ ਨੂੰ ਉੱਤਰ ਦਿੱਤਾ, “ਸਾਰੇ ਇਸ ਹੁਕਮ ਦੀ ਪਾਲਣਾ ਨਹੀਂ ਕਰ ਸਕਦੇ, ਕੇਵਲ ਉਹ ਹੀ ਕਰ ਸਕਦੇ ਹਨ ਜਿਹਨਾਂ ਨੂੰ ਪਰਮੇਸ਼ਰ ਵੱਲੋਂ ਇਹ ਕਰਨ ਦੀ ਸਮਰੱਥਾ ਦਿੱਤੀ ਜਾਂਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਇਹ ਗੱਲ ਸਾਰਿਆ ਲਈ ਨਹੀਂ, ਸਿਰਫ ਉਹਨਾਂ ਲਈ ਜਿੰਨ੍ਹਿਆਂ ਨੂੰ ਬਖ਼ਸੀ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਇਸ ਗੱਲ ਨੂੰ ਸਭ ਲੋਕ ਕਬੂਲ ਨਹੀਂ ਕਰਦੇ ਪਰ ਓਹ ਜਿੰਨ੍ਹਾਂ ਨੂੰ ਬਖ਼ਸ਼ਿਆ ਗਿਆ
Punjabi ERV
ਪਰ ਉਸਨੇ ਉਨ੍ਹਾਂ ਨੂੰ ਆਖਿਆ, “ਸਭ ਲੋਕ ਇਸਨੂੰ ਕਬੂਲ ਨਹੀਂ ਕਰ ਸਕਦੇ। ਪਰ ਸਿਰਫ਼ ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ਼ ਉਹਨਾਂ ਲਈ ਜਿਨ੍ਹਾਂ ਨੂੰ ਬਖ਼ਸ਼ਿਆ ਗਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہناں نُوں آکھیا سبھے ایس گلّ نُوں قبول نئیں کر سکدے۔ پر جِنہاں نُوں دِتّا گیا اے۔
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਨੂੰ ਕਿਹਾ, “ਸਾਰੇ ਇਸ ਗੱਲ ਨੂੰ ਗ੍ਰਹਿਣ ਨਹੀਂ ਕਰ ਸਕਦੇ, ਪਰ ਉਹੋ ਜਿਨ੍ਹਾਂ ਨੂੰ ਇਹ ਬਖਸ਼ਿਆ ਗਿਆ ਹੈ।