Matthew 19:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਲੋਕ ਛੋਟੇ ਬੱਚਿਆਂ ਨੂੰ ਉਸ ਕੋਲ ਲਿਆਏ ਜੋ ਉਹ ਉਨ੍ਹਾਂ ਉੱਤੇ ਆਪਣਾ ਹੱਥ ਰੱਖਕੇ ਪ੍ਰਾਰਥਨਾ ਕਰੇ। ਜਦੋਂ ਚੇਲਿਆਂ ਨੇ ਇਉਂ ਦੇਖਿਆ, ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ ਜਿਹੜੇ ਆਪਣੇ ਬੱਚਿਆਂ ਨੂੰ ਲਿਆਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਲੋਕ ਬੱਚਿਆਂ ਨੂੰ ਯਿਸੂ ਕੋਲ ਲਿਆਏ ਕਿ ਉਹ ਉਹਨਾਂ ਦੇ ਸਿਰਾਂ ਉੱਤੇ ਹੱਥ ਰੱਖ ਕੇ ਅਸੀਸ ਦੇਣ ਅਤੇ ਉਹਨਾਂ ਲਈ ਪ੍ਰਾਰਥਨਾ ਕਰਨ ਪਰ ਚੇਲਿਆਂ ਨੇ ਲੋਕਾਂ ਨੂੰ ਝਿੜਕਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਲੋਕ ਆਪਣੇ ਬੱਚਿਆਂ ਨੂੰ ਯਿਸ਼ੂ ਕੋਲ ਲਿਆਏ ਤਾਂ ਜੋ ਉਹ ਉਹਨਾਂ ਉੱਪਰ ਹੱਥ ਰੱਖ ਕੇ ਪ੍ਰਾਰਥਨਾ ਕਰਨ, ਪਰ ਚੇਲਿਆਂ ਨੇ ਉਹਨਾਂ ਨੂੰ ਝਿੜਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਛੋਟੇ ਬਾਲਕਾਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ
Punjabi ERV
ਤਦ ਲੋਕ ਛੋਟੇ ਬਚਿਆਂ ਨੂੰ ਉਸ ਕੋਲ ਲਿਆਏ ਜੋ ਉਹ ਉਨ੍ਹਾਂ ਉੱਤੇ ਆਪਣਾ ਹੱਥ ਰਖਕੇ ਪ੍ਰਾਰਥਨਾ ਕਰੇ। ਜਦੋਂ ਚੇਲਿਆਂ ਨੇ ਇਉਂ ਦੇਖਿਆ, ਉਨ੍ਹਾਂ ਨੇ ਉਨ੍ਹਾਂ ਨੂੰ ਝਿਡ਼ਕਿਆ ਜਿਹਡ਼ੇ ਆਪਣੇ ਬਚਿਆਂ ਨੂੰ ਲਿਆਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ویلے اوہدے کول بال لیاندے گئے پئی اوہ اوہناں اُتّے ہتّھ رکھّے تے دُعا کرے۔ شاگِرداں اوہناں نُوں جِھڑکیا۔
Punjabi Standard Bible (Punjabi Standard Bible) 2023
ਤਦ ਲੋਕ ਬੱਚਿਆਂ ਨੂੰ ਉਸ ਦੇ ਕੋਲ ਲਿਆਏ ਤਾਂਕਿ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।