Matthew 19:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਕਿਹਾ, “ਬਚਿਆਂ ਨੂੰ ਅੜਚਨ ਨਾ ਪਾਓ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਦਿਉ। ਉਨ੍ਹਾਂ ਲਈ ਰੁਕਾਵਟ ਨਾ ਬਣੋ ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਚੇਲਿਆਂ ਨੂੰ ਕਿਹਾ, “ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ । ਇਹਨਾਂ ਨੂੰ ਨਾ ਰੋਕੋ ਕਿਉਂਕਿ ਪਰਮੇਸ਼ਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਨਾ ਰੋਕੋ ਕਿਉਂ ਜੋ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਆਖਿਆ, ਬਾਲਕਾਂ ਨੂੰ ਕੁਝ ਨਾ ਆਖੋ ਅਰ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਵਰਜੋ ਕਿਉਂ ਜੋ ਸੁਰਗ ਦਾ ਰਾਜ ਇਹੋ ਜਿਹਿਆਂ ਦਾ ਹੈ
Punjabi ERV
ਯਿਸੂ ਨੇ ਕਿਹਾ, “ਬਚਿਆਂ ਨੂੰ ਅਡ਼ਚਨ ਨਾ ਪਾਓ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਦਿਉ। ਉਨ੍ਹਾਂ ਲਈ ਰੁਕਾਵਟ ਨਾ ਬਣੋ ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یِسُوع آکھیا بچّیاں نُوں کُجھ نا آکھو تے نا اوہناں نُوں میرے کول آؤن توں روکو کیوں جو اسمان دی بادشاہی ایہو جِہیاں دی اے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਕਿਹਾ, “ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ; ਉਨ੍ਹਾਂ ਨੂੰ ਨਾ ਰੋਕੋ, ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।”