Matthew 19:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਯਿਸੂ ਨੇ ਉਨ੍ਹਾਂ ਦੇ ਸਿਰਾਂ ਤੇ ਆਪਣਾ ਹੱਥ ਰੱਖਣ ਤੋਂ ਬਾਦ ਉਹ ਥਾਂ ਛੱਡ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਨੇ ਬੱਚਿਆਂ ਦੇ ਸਿਰਾਂ ਉੱਤੇ ਹੱਥ ਰੱਖ ਕੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਫਿਰ ਉਹ ਉੱਥੋਂ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸਨੇ ਉਹਨਾਂ ਤੇ ਆਪਣੇ ਹੱਥ ਰੱਖੇ ਅਤੇ ਉਹਨਾਂ ਨੂੰ ਅਸੀਸ ਦਿੱਤੀ, ਤਾਂ ਉਸ ਤੋਂ ਬਾਅਦ ਉਹ ਉੱਥੋਂ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ।।
Punjabi ERV
ਅਤੇ ਯਿਸੂ ਨੇ ਉਨ੍ਹਾਂ ਦੇ ਸਿਰਾਂ ਤੇ ਆਪਣਾ ਹੱਥ ਰੱਖਣ ਤੋਂ ਬਾਦ ਉਹ ਥਾਂ ਛੱਡ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوہناں اُتّے ہتّھ رکھ کے اوتھوں ٹُرگیا۔
Punjabi Standard Bible (Punjabi Standard Bible) 2023
ਫਿਰ ਉਹ ਉਨ੍ਹਾਂ ਉੱਤੇ ਹੱਥ ਰੱਖਣ ਤੋਂ ਬਾਅਦ ਉੱਥੋਂ ਚਲਾ ਗਿਆ।