Matthew 19:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਮਨੁੱਖ ਨੇ ਉਸ ਕੋਲ ਆਕੇ ਉਸ ਨੂੰ ਕਿਹਾ, “ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜਿਸ ਨਾਲ ਮੈਨੂੰ ਸਦੀਪਕ ਜੀਵਨ ਮਿਲੇ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਵਾਰ ਇੱਕ ਆਦਮੀ ਯਿਸੂ ਕੋਲ ਆ ਕੇ ਪੁੱਛਣ ਲੱਗਾ, “ਗੁਰੂ ਜੀ, ਅਨੰਤ ਜੀਵਨ ਦੀ ਪ੍ਰਾਪਤੀ ਲਈ ਮੈਂ ਕਿਹੜੀ ਭਲਾਈ ਕਰਾਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਇੱਕ ਆਦਮੀ ਯਿਸ਼ੂ ਕੋਲ ਆਇਆ ਅਤੇ ਕਿਹਾ, “ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾ ਜੋ ਮੈਨੂੰ ਸਦੀਪਕ ਜੀਵਨ ਮਿਲੇ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ ਇੱਕ ਜਣੇ ਨੇ ਉਹ ਦੇ ਕੋਲ ਆਣ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਉਣ ਮਿਲੇ?
Punjabi ERV
ਇੱਕ ਮਨੁੱਖ ਨੇ ਉਸ ਕੋਲ ਆਕੇ ਉਸਨੂੰ ਕਿਹਾ, “ਗੁਰੂ ਜੀ ਮੈਂ ਕਿਹਡ਼ਾ ਭਲਾ ਕੰਮ ਕਰਾਂ ਜਿਸ ਨਾਲ ਮੈਨੂੰ ਸਦੀਵੀ ਜੀਵਨ ਮਿਲੇ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو اِک بندے نے اوہدے کول آن کے آکھیا اَے اُستاد مَیں کیہڑا بھلا کمّ کراں پئی ہمیشہ دی زِندگی مَینُوں مِلے؟
Punjabi Standard Bible (Punjabi Standard Bible) 2023
ਤਦ ਵੇਖੋ, ਇੱਕ ਵਿਅਕਤੀ ਨੇ ਉਸ ਕੋਲ ਆ ਕੇ ਕਿਹਾ, “ ਗੁਰੂ ਜੀ! ਮੈਂ ਕਿਹੜਾ ਉੱਤਮ ਕੰਮ ਕਰਾਂ ਕਿ ਮੈਨੂੰ ਸਦੀਪਕ ਜੀਵਨ ਪ੍ਰਾਪਤ ਹੋਵੇ?”