Matthew 19:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਪੁੱਛਿਆ, “ਕਿਹੜੇ ਹੁਕਮ?” ਯਿਸੂ ਨੇ ਕਿਹਾ, “‘ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਪੁੱਛਿਆ, “ਕਿਹੜੇ ਹੁਕਮਾਂ ਦੀ?” ਯਿਸੂ ਨੇ ਕਿਹਾ, “ਖ਼ੂਨ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਆਖਿਆ, “ਕਿਹੜਾ ਹੁਕਮ?” ਤਾਂ ਯਿਸ਼ੂ ਨੇ ਜਵਾਬ ਦਿੱਤਾ, “ ‘ਤੁਸੀਂ ਕਤਲ ਨਾ ਕਰਨਾ, ਵਿਭਚਾਰ ਨਾ ਕਰਨਾ, ਚੋਰੀ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ,
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਏਹ ਜੋ ਖੂਨ ਨਾ ਕਰ, ਜ਼ਨਾਹ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ
Punjabi ERV
ਉਸਨੇ ਪੁੱਛਿਆ, “ਕਿਹਡ਼ੇ ਹੁਕਮ?” ਯਿਸੂ ਨੇ ਕਿਹਾ, “ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہنوں آکھیا کیہڑیاں نُوں؟ یِسُوع آکھیا ایہہ پئی تُوں خُون نا کر۔ زنا نا کر۔ چوری نا کر۔ جُھوٹھی گواہی نا دے۔
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਕਿਹੜੇ ਹੁਕਮ?” ਯਿਸੂ ਨੇ ਉਸ ਨੂੰ ਕਿਹਾ, “ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ,