Matthew 19:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਜਵਾਨ ਨੇ ਕਿਹਾ, “ਇਨ੍ਹਾਂ ਸਭਨਾਂ ਨੂੰ ਤਾਂ ਮੈਂ ਮੰਨਿਆ ਹੈ, ਹੋਰ ਹੁਣ ਮੇਰੇ ਵਿੱਚ ਕੀ ਕਮੀ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨੌਜਵਾਨ ਨੇ ਕਿਹਾ, “ਇਹਨਾਂ ਸਭ ਹੁਕਮਾਂ ਦੀ ਪਾਲਣਾ ਤਾਂ ਮੈਂ ਕੀਤੀ ਹੈ, ਫਿਰ ਮੇਰੇ ਵਿੱਚ ਹੋਰ ਕਿਸ ਗੱਲ ਦਾ ਘਾਟਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਜਵਾਨ ਨੇ ਆਖਿਆ। “ਮੈਂ ਤਾਂ ਇਹ ਸਾਰਿਆ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ, ਫਿਰ ਹੁਣ ਮੇਰੇ ਵਿੱਚ ਕਿਸ ਚੀਜ਼ ਦੀ ਘਾਟ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਉਸ ਜੁਆਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਭਨਾਂ ਨੂੰ ਮੰਨਿਆ ਹੈ। ਹੁਣ ਮੇਰੇ ਵਿੱਚ ਕੀ ਘਾਟਾ ਹੈ?
Punjabi ERV
ਉਸ ਜਵਾਨ ਨੇ ਕਿਹਾ, “ਇਨ੍ਹਾਂ ਸਭਨਾਂ ਨੂੰ ਤਾਂ ਮੈਂ ਮੰਨਿਆ ਹੈ, ਹੋਰ ਹੁਣ ਮੇਰੇ ਵਿੱਚ ਕੀ ਕਮੀ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਜਵਾਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ। ਹੁਣ ਮੇਰੇ ਵਿੱਚ ਕੀ ਕਮੀ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ جوان اوہنوں آکھن لگّا مَیں ایہناں سارِیاں گلّاں نُوں مَندا آیا آں۔ اجے ہور کاہدے وِچ مَیں گھٹ آں۔
Punjabi Standard Bible (Punjabi Standard Bible) 2023
ਨੌਜਵਾਨ ਨੇ ਉਸ ਨੂੰ ਕਿਹਾ, “ਮੈਂ ਤਾਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ; ਹੁਣ ਮੇਰੇ ਵਿੱਚ ਕੀ ਕਮੀ ਹੈ?”