Matthew 19:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਉਸ ਜਵਾਨ ਨੇ ਇਹ ਸੁਣਿਆ ਤਾਂ, ਉਹ ਉਦਾਸੀ ਵਿੱਚ ਚੱਲਿਆ ਗਿਆ, ਕਿਉਂਕਿ ਉਹ ਬਹੁਤ ਅਮੀਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਨੌਜਵਾਨ ਇਹ ਸੁਣ ਕੇ ਉਦਾਸ ਹੋ ਕੇ ਚਲਾ ਗਿਆ ਕਿਉਂਕਿ ਉਹ ਬਹੁਤ ਧਨੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦ ਉਸ ਜਵਾਨ ਨੇ ਇਹ ਗੱਲ ਸੁਣੀ ਤਾਂ ਉਹ ਉਦਾਸ ਹੋ ਕੇ ਚਲਿਆ ਗਿਆ, ਕਿਉਂਕਿ ਉਹ ਇੱਕ ਵੱਡਾ ਧਨਵਾਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਜੁਆਨ ਨੇ ਜਾਂ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਮਾਲਦਾਰ ਸੀ।।
Punjabi ERV
ਪਰ ਜਦੋਂ ਉਸ ਜਵਾਨ ਨੇ ਇਹ ਸੁਣਿਆ ਤਾਂ, ਉਹ ਉਦਾਸੀ ਵਿੱਚ ਚਲਿਆ ਗਿਆ, ਕਿਉਂਕਿ ਉਹ ਬਹੁਤ ਅਮੀਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوس جوان ایہہ گلّ سُنی تَد اُداس ہو کے ٹُر گیا۔ کیوں جو اوہ بڑا مالدار سی۔
Punjabi Standard Bible (Punjabi Standard Bible) 2023
ਪਰ ਜਦੋਂ ਉਸ ਨੌਜਵਾਨ ਨੇ ਇਹ ਗੱਲ ਸੁਣੀ ਤਾਂ ਦੁਖੀ ਹੋ ਕੇ ਚਲਾ ਗਿਆ, ਕਿਉਂਕਿ ਉਸ ਕੋਲ ਬਹੁਤ ਧਨ-ਸੰਪਤੀ ਸੀ।