Matthew 19:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਮੀਰ ਦਾ ਸਵਰਗ ਦੇ ਰਾਜ ਵਿੱਚ ਵੜਨਾ ਬੜਾ ਔਖਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਇੱਕ ਧਨੀ ਮਨੁੱਖ ਦੇ ਲਈ ਸਵਰਗ ਦੇ ਰਾਜ ਵਿੱਚ ਦਾਖ਼ਲ ਹੋਣਾ ਬਹੁਤ ਕਠਿਨ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨੀ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਧਨੀ ਦਾ ਸੁਰਗ ਦੇ ਰਾਜ ਦੇ ਵਿੱਚ ਵੜਨਾ ਔਖਾ ਹੈ
Punjabi ERV
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਮੀਰ ਦਾ ਸਵਰਗ ਦੇ ਰਾਜ ਵਿੱਚ ਵਡ਼ਨਾ ਬਡ਼ਾ ਔਖਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اپنے شاگِرداں نُوں آکھیا مَیں تُہانوں سَچ آکھنا آں پئی دَولتمند بندہ اسمان دی بادشاہی وِچ مُشکل نال داخل ہوئے گا۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਧਨਵਾਨ ਦਾ ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਬਹੁਤ ਔਖਾ ਹੈ।