Matthew 19:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਉਨ੍ਹਾਂ ਵੱਲ ਵੇਖਕੇ ਉਨ੍ਹਾਂ ਨੂੰ ਕਿਹਾ, “ਲੋਕਾਂ ਲਈ ਇਹ ਅਸੰਭਵ ਹੈ। ਪਰ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਵੱਲ ਦੇਖਦੇ ਹੋਏ ਕਿਹਾ, “ਇਹ ਮਨੁੱਖਾਂ ਦੇ ਲਈ ਕਰਨਾ ਅਸੰਭਵ ਹੈ ਪਰ ਪਰਮੇਸ਼ਰ ਦੇ ਲਈ ਸਭ ਕੁਝ ਸੰਭਵ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਵੱਲ ਵੇਖਿਆ ਅਤੇ ਕਿਹਾ, “ਮਨੁੱਖ ਲਈ ਇਹ ਅਣਹੋਣਾ ਹੈ, ਪਰ ਪਰਮੇਸ਼ਵਰ ਤੋਂ ਸਭ ਕੁਝ ਹੋ ਸਕਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਸੱਭੋ ਕੁਝ ਹੋ ਸੱਕਦਾ ਹੈ
Punjabi ERV
ਤਦ ਯਿਸੂ ਨੇ ਉਨ੍ਹਾਂ ਵੱਲ ਵੇਖਕੇ ਉਨ੍ਹਾਂ ਨੂੰ ਕਿਹਾ, “ਲੋਕਾਂ ਲਈ ਇਹ ਅਸੰਭਵ ਹੈ। ਪਰ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں چَنگا ویکھ کے آکھیا بندیاں توں ایہہ گلّ اَنہونی اے۔ پر خُدا توں سبھ کُجھ ہوسکدا اے۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਕਿਹਾ, “ਮਨੁੱਖਾਂ ਲਈ ਇਹ ਅਸੰਭਵ ਹੈ, ਪਰ ਪਰਮੇਸ਼ਰ ਲਈ ਸਭ ਕੁਝ ਸੰਭਵ ਹੈ।”