Matthew 19:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦੋਂ ਨਵੀ ਦੁਨੀਆ ਸਾਜੀ ਜਾਵੇਗੀ ਅਤੇ ਮਨੁੱਖ ਦਾ ਪੁੱਤਰ ਆਪਣੇ ਮਹਿਮਾਮਈ ਸਿੰਘਾਸਨ ਤੇ ਬੈਠੇਗਾ, ਤਾਂ ਤੁਸੀਂ ਵੀ ਬਾਰ੍ਹਾਂ ਸਿੰਘਾਸਨਾਂ ਤੇ ਬੈਠੋਂਗੇ ਅਤੇ ਤੁਸੀਂ ਇਸਰਾਏਲ ਦੇ ਬਾਰ੍ਹਾਂ ਪਰਿਵਾਰਾਂ ਦਾ ਨਿਆਂ ਕਰੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਇਹ ਸੱਚ ਜਾਣੋ; ਜਦੋਂ ਮਨੁੱਖ ਦਾ ਪੁੱਤਰ ਨਵੀਂ ਸ੍ਰਿਸ਼ਟੀ ਵਿੱਚ ਆਪਣੇ ਸ਼ਾਹੀ ਸਿੰਘਾਸਣ ਉੱਤੇ ਬੈਠੇਗਾ, ਉਸ ਸਮੇਂ ਤੁਸੀਂ ਵੀ ਬਾਰ੍ਹਾਂ ਕਬੀਲਿਆਂ ਦਾ ਨਿਆਂ ਕਰੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸ੍ਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ, ਤਦ ਤੁਸੀਂ ਵੀ ਮੇਰੇ ਨਾਲ ਬਾਰ੍ਹਾਂ ਸਿੰਘਸਣਾਂ ਉੱਤੇ ਬੈਠੋਗੇ, ਅਤੇ ਇਸਰਾਏਲ ਦੇ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਤ ਆਖਦਾ ਹਾਂ ਭਈ ਜਦ ਮਨੁੱਖ ਦਾ ਪੁੱਤ੍ਰ ਨਵੀਂ ਸਰਿਸ਼ਟ ਵਿੱਚ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਜੋ ਮੇਰੇ ਮਗਰ ਹੋ ਤੁਰੇ ਹੋ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਉਂ ਕਰੋਗੇ
Punjabi ERV
ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦੋਂ ਨਵੀ ਦੁਨੀਆ ਸਾਜੀ ਜਾਵੇਗੀ ਅਤੇ ਮਨੁੱਖ ਦਾ ਪੁੱਤਰ ਆਪਣੇ ਮਹਿਮਾਮਈ ਸਿੰਘਾਸਨ ਤੇ ਬੈਠੇਗਾ, ਤਾਂ ਤੁਸੀਂ ਵੀ ਬਾਰ੍ਹਾਂ ਸਿੰਘਾਸਨਾਂ ਤੇ ਬੈਠੋਂਗੇ ਅਤੇ ਤੁਸੀਂ ਇਸਰਾਏਲ ਦੇ ਬਾਰ੍ਹਾਂ ਪਰਿਵਾਰਾਂ ਦਾ ਨਿਰਣਾ ਕਰੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں آکھیا مَیں تُہانوں سَچ آکھنا آں پئی جد اِبنِ آدم نَوِیں پَیدایش وِچ اپنے جلال دے تخت اُتّے بَہے گا تُسی وی جیہڑے میرے مگر ٹُر پئے ہو باراں تختاں اُتّے بَہو گے تے اِسرائیل دے باراں گھرانیاں دی عدالت کرو گے۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਨਵੀਂ ਸ੍ਰਿਸ਼ਟੀ ਵਿੱਚ ਜਦੋਂ ਮਨੁੱਖ ਦਾ ਪੁੱਤਰ ਆਪਣੇ ਤੇਜ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੋਵੇਗਾ ਤਾਂ ਤੁਸੀਂ ਵੀ ਜਿਹੜੇ ਮੇਰੇ ਪਿੱਛੇ ਚੱਲਦੇ ਹੋ, ਬਾਰਾਂ ਸਿੰਘਾਸਣਾਂ ਉੱਤੇ ਬੈਠ ਕੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ