Matthew 19:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਜਵਾਬ ਦਿੱਤਾ, “ਕੀ ਤੁਸੀਂ ਪੋਥੀਆਂ ਵਿੱਚ ਨਹੀਂ ਪੜ੍ਹਿਆ ਕਿ ਆਦਿ ਵਿੱਚ, ‘ਸਿਰਜਣਹਾਰ ਨੇ ਉਨ੍ਹਾਂ ਨੂੰ ਪੁਰੁਸ਼ ਅਤੇ ਇਸਤ੍ਰੀ ਬਣਾਇਆ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਪਵਿੱਤਰ-ਗ੍ਰੰਥ ਵਿੱਚ ਨਹੀਂ ਪੜ੍ਹਿਆ ਹੈ ਕਿ ਆਦਿ ਵਿੱਚ ਹੀ ਸਿਰਜਣਹਾਰ ਨੇ ਉਹਨਾਂ ਨੂੰ ਨਰ ਅਤੇ ਨਾਰੀ ਬਣਾਇਆ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਕੀ ਤੁਸੀਂ ਇਹ ਨਹੀਂ ਪੜ੍ਹਿਆ? ਕਿ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ ਕਰਕੇ ਬਣਾਇਆ,’
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉੱਤਰ ਦਿੱਤਾ, ਕੀ ਤੁਸਾਂ ਇਹ ਨਹੀਂ ਪੜ੍ਹਿਆ ਭਈ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?
Punjabi ERV
ਯਿਸੂ ਨੇ ਜਵਾਬ ਦਿੱਤਾ, “ਕੀ ਤੁਸੀਂ ਪੋਥੀਆਂ ਵਿੱਚ ਨਹੀਂ ਪਢ਼ਿਆ ਕਿ ਆਦਿ ਵਿੱਚ, ‘ਸਿਰਜਣਹਾਰ ਨੇ ਲੋਕਾਂ ਨੂੰ ਪੁਰੁਸ਼ ਅਤੇ ਇਸਤ੍ਰੀ ਬਣਾਇਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں جواب دِتّا۔ تُساں نئیں پڑھیا پئی جِس اوہناں نُوں بنایا اوس اوہناں نُوں مُڈھوں نَر تے ناری پَیدا کِیتا۔
Punjabi Standard Bible (Punjabi Standard Bible) 2023
ਉਸ ਨੇ ਉੱਤਰ ਦਿੱਤਾ, “ਕੀ ਤੁਸੀਂ ਨਹੀਂ ਪੜ੍ਹਿਆ ਕਿ ਸਿਰਜਣਹਾਰ ਨੇ ਉਨ੍ਹਾਂ ਨੂੰ ਅਰੰਭ ਤੋਂ ਨਰ ਅਤੇ ਨਾਰੀ ਸਿਰਜਿਆ?