Matthew 19:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡ ਕੇ ਆਪਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਕਿਹਾ, “ਇਸੇ ਕਾਰਨ ਆਦਮੀ ਆਪਣੇ ਮਾਤਾ ਅਤੇ ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਰਹੇਗਾ ਅਤੇ ਇਸ ਤਰ੍ਹਾਂ ਉਹ ਦੋਵੇਂ ਇੱਕ ਹੋਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾਂ, ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’
Punjabi Bible 2016 - ਪਵਿੱਤਰ ਬਾਈਬਲ O.V.
ਏਹ ਕਿਹਾ ਜੇ ਏਸ ਲਈ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੋਂ ਇੱਕ ਸਰੀਰ ਹੋਣਗੇ
Punjabi ERV
ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡਕੇ ਆਪਾਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھیا ”ایس لئی بندہ اپنے ماں پئیو نُوں چھڈ دے گا تے اپنی بیوی نال مِلیا رہے گا۔ تے اوہ دوویں اِک بدن ہو جان گے۔“
Punjabi Standard Bible (Punjabi Standard Bible) 2023
ਅਤੇ ਕਿਹਾ, ‘ਇਸ ਕਾਰਨ ਮਨੁੱਖ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ’।