Matthew 19:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਹ ਹੁਣ ਦੋ ਨਹੀਂ ਹਨ, ਸਗੋਂ ਇੱਕ ਹਨ! ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਸ ਨੂੰ ਮਨੁੱਖ ਅੱਡ ਨਾ ਕਰੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹ ਅੱਗੇ ਤੋਂ ਦੋ ਨਹੀਂ ਸਗੋਂ ਇੱਕ ਹਨ । ਇਸ ਲਈ ਜਿਹਨਾਂ ਨੂੰ ਪਰਮੇਸ਼ਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਵੱਖ ਨਾ ਕਰੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਓਹ ਦੋ ਨਹੀਂ ਬਲਕਣ ਇੱਕੋ ਸਰੀਰ ਹਨ। ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਹ ਨੂੰ ਮਨੁੱਖ ਅੱਡ ਨਾ ਕਰੇ
Punjabi ERV
ਇਸ ਲਈ ਉਹ ਹੁਣ ਦੋ ਨਹੀਂ ਹਨ, ਸਗੋਂ ਇੱਕ ਹਨ! ਸੋ ਜੋ ਕੁਝ ਪਰਮੇਸ਼ੁਰ ਨੇ ਜੋਡ਼ ਦਿੱਤਾ ਹੈ ਉਸਨੂੰ ਮਨੁੱਖ ਅਡ੍ਡ ਨਾ ਕਰੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے اوہ دو نا رہے پر اِک ای بدن نیں سو جِہنُوں خُدا نے جوڑیا اے اوہنوں بندہ وَکھ نا کرے۔
Punjabi Standard Bible (Punjabi Standard Bible) 2023
ਸੋ ਹੁਣ ਉਹ ਦੋ ਨਹੀਂ ਸਗੋਂ ਇੱਕ ਸਰੀਰ ਹਨ। ਇਸ ਲਈ ਜਿਸ ਨੂੰ ਪਰਮੇਸ਼ਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਅਲੱਗ ਨਾ ਕਰੇ।”