Matthew 19:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉੱਤਰ ਦਿੱਤਾ, “ਉਸਨੇ ਤੁਹਾਨੂੰ ਤੁਹਾਡੀ ਸਖਤ ਦਿਲੀ ਦੇ ਕਾਰਣ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਆਗਿਆ ਦਿੱਤੀ। ਪਰ ਮੁਢੋਂ ਇਹ ਇਸ ਤਰ੍ਹਾਂ ਦੀ ਰੀਤ ਨਹੀਂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਫ਼ਰੀਸੀਆਂ ਨੂੰ ਉੱਤਰ ਦਿੱਤਾ, “ਮੂਸਾ ਨੇ ਤੁਹਾਡੇ ਦਿਲਾਂ ਦੀ ਕਠੋਰਤਾ ਦੇ ਕਾਰਨ ਇਹ ਆਗਿਆ ਇਸ ਤਰ੍ਹਾਂ ਲਿਖੀ ਸੀ ਪਰ ਸ੍ਰਿਸ਼ਟੀ ਦੇ ਸ਼ੁਰੂ ਵਿੱਚ ਇਸ ਤਰ੍ਹਾਂ ਨਹੀਂ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਮੋਸ਼ੇਹ ਨੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਇਜਾਜ਼ਤ ਦਿੱਤੀ ਕਿਉਂਕਿ ਤੁਹਾਡੇ ਦਿਲ ਕਠੋਰ ਸਨ। ਪਰ ਸੁਰੂਆਤ ਤੋਂ ਅਜਿਹਾ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਕਿਹਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਤੀਵੀਆਂ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ
Punjabi ERV
ਯਿਸੂ ਨੇ ਉੱਤਰ ਦਿੱਤਾ, “ਉਸਨੇ ਤੁਹਾਨੂੰ ਤੁਹਾਡੀ ਸਖਤ ਦਿਲੀ ਦੇ ਕਾਰਣ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਆਗਿਆ ਦਿੱਤੀ। ਪਰ ਮੁਢੋਂ ਇਹ ਇਸ ਤਰ੍ਹਾਂ ਦੀ ਰੀਤ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوہناں نُوں آکھن لگّا مُوسیٰ تے تُہاڈی سخت دِلی دے سبّب تُہانوں اپنیاں وَوہٹِیاں نُوں چھڈ دین دی اجازت دِتّی پر مُڈھوں ایس طرح نئیں سی ہویا۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਮੂਸਾ ਨੇ ਤੁਹਾਡੇ ਮਨ ਦੀ ਕਠੋਰਤਾ ਦੇ ਕਾਰਨ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਆਗਿਆ ਦਿੱਤੀ ਸੀ, ਪਰ ਅਰੰਭ ਤੋਂ ਅਜਿਹਾ ਨਹੀਂ ਸੀ।