Matthew 2:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਦਾ ਜਨਮ ਯਹੂਦਾ ਦੇਸ਼ ਦੇ ਇੱਕ ਸ਼ਹਿਰ ਬੈਤਲਹਮ ਵਿੱਚ ਹੋਇਆ । ਉਸ ਸਮੇਂ ਯਹੂਦਾ ਦੇਸ਼ ਉੱਤੇ ਹੇਰੋਦੇਸ ਰਾਜ ਕਰਦਾ ਸੀ । ਯਿਸੂ ਦੇ ਜਨਮ ਦੇ ਕੁਝ ਸਮੇਂ ਬਾਅਦ ਪੂਰਬ ਤੋਂ ਤਾਰਿਆਂ ਦਾ ਗਿਆਨ ਰੱਖਣ ਵਾਲੇ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਦਾ ਜਨਮ, ਰਾਜਾ ਹੇਰੋਦੇਸ ਦੇ ਰਾਜ ਯਹੂਦਿਯਾ ਪ੍ਰਦੇਸ਼ ਦੇ ਬੇਥਲੇਹੇਮ ਨਗਰ ਵਿੱਚ ਹੋਇਆ, ਤਾਂ ਦੇਖੋ ਪੂਰਬ ਦੇਸ਼ਾ ਵਲੋਂ ਜੋਤਸ਼ੀ ਯੇਰੂਸ਼ਲੇਮ ਨਗਰ ਵਿੱਚ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਯਿਸੂ ਰਾਜਾ ਹੇਰੋਦੇਸ ਦੇ ਦਿਨੀਂ ਯਹੂਦਿਯਾ ਦੇ ਬੈਤਲਹਮ ਵਿੱਚ ਜੰਮਿਆ ਤਾਂ ਵੇਖੋ, ਜੋਤਸ਼ੀਆਂ ਨੇ ਚੜ੍ਹਦੇ ਪਾਸਿਓਂ ਯਰੂਸ਼ਲਮ ਵਿੱਚ ਆਣ ਕੇ ਕਿਹਾ,
Punjabi ERV
ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد یِسُوع ہیرودیس بادشاہ دے ویلے یہُودیہ دے بَیت لحم وِچ جمّیا۔ تے ویکھو نجُومِیاں چڑھدے پاسیوں یرُوشلِیم وِچ آ کے آکھیا۔
Punjabi Standard Bible (Punjabi Standard Bible) 2023
ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਜਦੋਂ ਯਹੂਦਿਯਾ ਦੇ ਬੈਤਲਹਮ ਵਿੱਚ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਪੂਰਬ ਤੋਂ ਜੋਤਸ਼ੀਆਂ ਨੇ ਯਰੂਸ਼ਲਮ ਵਿੱਚ ਆ ਕੇ ਪੁੱਛਿਆ,