Matthew 2:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਪਰਮੇਸ਼ਰ ਵੱਲੋਂ ਸੁਪਨੇ ਵਿੱਚ ਚਿਤਾਵਨੀ ਪਾ ਕੇ ਕਿ ਹੇਰੋਦੇਸ ਕੋਲ ਮੁੜ ਕੇ ਨਾ ਜਾਣਾ, ਉਹ ਆਪਣੇ ਆਪਣੇ ਦੇਸ਼ ਨੂੰ ਦੂਜੇ ਰਾਹ ਤੋਂ ਵਾਪਸ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹਨਾਂ ਨੂੰ ਸੁਪਨੇ ਵਿੱਚ ਪਰਮੇਸ਼ਵਰ ਦੁਆਰਾ ਇਹ ਖ਼ਬਰ ਮਿਲੀ ਕਿ ਉਹ ਰਾਜਾ ਹੇਰੋਦੇਸ ਦੇ ਕੋਲ ਵਾਪਸ ਨਾ ਜਾਣ। ਇਸ ਲਈ ਉਹ ਹੋਰ ਰਸਤੇ ਵਲੋਂ ਆਪਣੇ ਦੇਸ਼ ਨੂੰ ਮੁੜ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਸੁਫਨੇ ਵਿੱਚ ਖ਼ਬਰ ਪਾ ਕੇ ਜੋ ਹੇਰੋਦੇਸ ਦੇ ਕੋਲ ਫੇਰ ਨਾ ਜਾਣ ਓਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।।
Punjabi ERV
ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁਡ਼ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سُفنے وِچ خبر پا کے پئی ہیرودیس دے کول مُڑ نا جان۔ اوہ ہوری راہ اپنے دیس نُوں مُڑ گئے۔
Punjabi Standard Bible (Punjabi Standard Bible) 2023
ਤਦ ਸੁਫਨੇ ਵਿੱਚ ਇਹ ਚਿਤਾਵਨੀ ਪਾ ਕੇ ਜੋ ਹੇਰੋਦੇਸ ਕੋਲ ਵਾਪਸ ਨਾ ਜਾਣਾ, ਉਹ ਹੋਰ ਰਾਹ ਤੋਂ ਆਪਣੇ ਦੇਸ ਨੂੰ ਚਲੇ ਗਏ।