Matthew 2:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਸ ਦੇ ਬੱਚੇ ਮਰ ਚੁੱਕੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇੱਕ ਆਵਾਜ਼ ਰਾਮਾਹ ਸ਼ਹਿਰ ਵਿੱਚੋਂ ਆ ਰਹੀ ਹੈ, ਆਵਾਜ਼ ਜੋ ਕਿ ਰੋਣ ਅਤੇ ਘੋਰ ਵਿਰਲਾਪ ਦੀ ਹੈ । ਰਾਖ਼ੇਲ ਆਪਣੇ ਬੱਚਿਆਂ ਲਈ ਰੋ ਰਹੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਹ ਸਾਰੇ ਕਤਲ ਕੀਤੇ ਜਾ ਚੁੱਕੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਰਮਾਹ ਵਿੱਚ ਇੱਕ ਆਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ! ਰਾਖੇਲ ਆਪਣੇ ਬੱਚਿਆਂ ਲਈ ਰੋਂਦੀ ਹੈ। ਸਬਰ ਉਸ ਨੂੰ ਸਵੀਕਾਰ ਨਹੀਂ ਕਿਉਂਕਿ ਹੁਣ ਉਹ ਨਹੀਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਰਾਮਾਹ ਵਿੱਚ ਇਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਓਹ ਨਹੀਂ ਹਨ।।
Punjabi ERV
“ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬਚਿਆਂ ਨੂੰ ਰੋਂਦੀ ਹੈ ਅਤੇ ਤਸਲ੍ਲੀ ਨਹੀਂ ਚਾਹੁੰਦੀ, ਕਿਉਂਕਿ ਉਸਦੇ ਬੱਚੇ ਮਰ ਚੁੱਕੇ ਹਨ।”ਯਿਰਮਿਯਾਹ 31:15
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
رامہ وِچ اِک اواز سُنائی دیندی سی رون تے بڑے سیاپے دی۔ پئی راخِل اپنے بچّیاں نُوں روندی اے تے تسلّی نئیں چاہندی۔ کیوں جو اوہ ہَین نئیں۔
Punjabi Standard Bible (Punjabi Standard Bible) 2023
ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ! ਰਾਖ਼ੇਲ ਆਪਣੇ ਬੱਚਿਆਂ ਲਈ ਰੋਂਦੀ ਹੈ ਅਤੇ ਦਿਲਾਸਾ ਨਹੀਂ ਚਾਹੁੰਦੀ, ਕਿਉਂਕਿ ਉਹ ਨਹੀਂ ਰਹੇ।