Matthew 2:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਜਾ ਹੇਰੋਦੇਸ ਦੀ ਮੌਤ ਦੇ ਬਾਅਦ ਪ੍ਰਭੂ ਦੇ ਇੱਕ ਸਵਰਗਦੂਤ ਨੇ ਮਿਸਰ ਵਿੱਚ ਯੂਸਫ਼ ਨੂੰ ਸੁਪਨੇ ਵਿੱਚ ਦਰਸ਼ਨ ਦਿੱਤਾ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਹੇਰੋਦੇਸ ਦੀ ਮੌਤ ਹੋਈ, ਤਾਂ ਮਿਸਰ ਵਿੱਚ ਪ੍ਰਭੂ ਦੇ ਇੱਕ ਦੂਤ ਨੇ ਸੁਪਨੇ ਵਿੱਚ ਦਰਸ਼ਨ ਦੇ ਕੇ ਯੋਸੇਫ਼ ਨੂੰ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੁ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ,
Punjabi ERV
ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਆਖਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد ہیرودیس مر گیا تَد ویکھو خُداوند دے فرِشتے مِصر وِچ یُوسف نُوں سُفنے وِچ وکھالی دے کے آکھیا۔
Punjabi Standard Bible (Punjabi Standard Bible) 2023
ਜਦੋਂ ਹੇਰੋਦੇਸ ਮਰ ਗਿਆ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫਨੇ ਵਿੱਚ ਵਿਖਾਈ ਦੇ ਕੇ ਕਿਹਾ,