Matthew 2:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਤ ਨੇ ਆਖਿਆ, “ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹੜੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਕਿਹਾ, “ਉੱਠ, ਬੱਚੇ ਅਤੇ ਉਸ ਦੀ ਮਾਂ ਨੂੰ ਨਾਲ ਲੈ ਅਤੇ ਇਸਰਾਏਲ ਦੇਸ਼ ਨੂੰ ਵਾਪਸ ਚਲਾ ਜਾ ਕਿਉਂਕਿ ਜਿਹੜੇ ਬੱਚੇ ਨੂੰ ਮਾਰਨਾ ਚਾਹੁੰਦੇ ਸਨ, ਉਹ ਮਰ ਚੁੱਕੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇਸ਼ ਨੂੰ ਚਲਾ ਜਾ ਕਿਉਂਕਿ ਜੋ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾਹ ਕਿਉਂਕਿ ਜਿਹੜੇ ਬਾਲਕ ਦੇ ਪ੍ਰਾਣਾਂ ਦੇ ਵੈਰੀ ਸਨ ਉਹ ਮਰ ਗਏ
Punjabi ERV
ਦੂਤ ਨੇ ਆਖਿਆ, “ਉਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹਡ਼ੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اُٹھ مُنڈے نُوں تے اوہدی ماں نُوں نال لے کے اِسرائیل دے دیس وِچ جا۔ کیوں جو جیہڑے لوک مُنڈے دی جان دے وَیری سن اوہ مر گئے نیں۔
Punjabi Standard Bible (Punjabi Standard Bible) 2023
“ਉੱਠ, ਬੱਚੇ ਅਤੇ ਉਸ ਦੀ ਮਾਤਾ ਨੂੰ ਲੈ ਕੇ ਇਸਰਾਏਲ ਦੇਸ ਨੂੰ ਚਲਾ ਜਾ, ਕਿਉਂਕਿ ਜੋ ਬੱਚੇ ਦੀ ਜਾਨ ਲੈਣਾ ਚਾਹੁੰਦੇ ਸਨ ਉਹ ਮਰ ਗਏ ਹਨ।”